1 ਸ਼ਮੂਏਲ 13

ਸੋ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਹਨਾਂ ਲੋਕਾਂ ਦੇ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਤਲਵਾਰ ਜਾਂ ਬਰਛੀ ਨਹੀਂ ਸੀ। ਸਿਰਫ ਸ਼ਾਊਲ ਅਤੇ ਉਸਦੇ ਪੁੱਤਰ ਯੋਨਾਥਾਨ ਕੋਲ ਹੀ ਸਨ।

1 Samuel 13:22 (UKJV) So it came to pass in the day of battle, that there was neither sword nor spear found in the hand of any of the people that were with Saul and Jonathan: but with Saul and with Jonathan his son was there found.

20ਸੋ ਸਾਰਾ ਇਸਰਾਏਲ ਫ਼ਲਿਸਤੀਆਂ ਕੋਲ ਆਪਣੇ ਹਲ, ਕਹੀ, ਕੁਹਾੜਾ ਅਤੇ ਦਾਤਰੀਆਂ ਨੂੰ ਤਿੱਖਾ ਕਰਾਉਣ ਲਈ ਜਾਂਦੇ ਸਨ।

21ਪਰ ਦਾਤੀਆਂ, ਹਲ ਦੀ ਕਹੀ, ਤ੍ਰਿਸੂਲ ਅਤੇ ਕੁਹਾੜਿਆਂ ਦੇ ਲਈ ਅਤੇ ਆਰਾਂ ਨੂੰ ਤਿੱਖਿਆਂ ਕਰਨ ਲਈ ਉਹਨਾਂ ਕੋਲ ਰੇਤੀਆਂ ਸਨ।

22ਸੋ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਹਨਾਂ ਲੋਕਾਂ ਦੇ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਤਲਵਾਰ ਜਾਂ ਬਰਛੀ ਨਹੀਂ ਸੀ। ਸਿਰਫ ਸ਼ਾਊਲ ਅਤੇ ਉਸਦੇ ਪੁੱਤਰ ਯੋਨਾਥਾਨ ਕੋਲ ਹੀ ਸਨ।

23ਹੁਣ ਫ਼ਲਿਸਤੀਆਂ ਦੀ ਇੱਕ ਟੁਕੜੀ ਮਿਕਮਾਸ਼ ਦੇ ਦਰੇ ਕੋਲ ਗਈ ਹੋਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.