1 ਸ਼ਮੂਏਲ 16

ਤਦ ਸ਼ਾਊਲ ਨੇ ਯੱਸੀ ਨੂੰ ਸੁਨੇਹਾ ਘੱਲਿਆ ਕਿ ਦਾਵੀਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਪ੍ਰਸੰਨ ਹਾਂ।

1 Samuel 16:22 (UKJV) And Saul sent to Jesse, saying, Let David, I pray you, stand before me; for he has found favour in my sight.

20ਤਾਂ ਯੱਸੀ ਨੇ ਰੋਟੀ ਨਾਲ ਲੱਦਿਆ ਇੱਕ ਗਧਾ, ਮੇਸ਼ੇਕ ਦਾਖ਼ਰਸ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਵੀਦ ਦੇ ਹੱਥੀ ਸ਼ਾਊਲ ਕੋਲ ਭੇਜਿਆ।

21ਦਾਵੀਦ ਸ਼ਾਊਲ ਕੋਲ ਆਇਆ ਅਤੇ ਉਸ ਦੀ ਸੇਵਾ ਵਿੱਚ ਗਿਆ। ਸ਼ਾਊਲ ਉਸ ਨੂੰ ਬਹੁਤ ਪਸੰਦ ਕਰਦਾ ਸੀ, ਅਤੇ ਦਾਵੀਦ ਉਸ ਦੇ ਸ਼ਸਤਰ ਚੁੱਕਣ ਵਾਲਿਆਂ ਵਿੱਚੋਂ ਇੱਕ ਬਣ ਗਿਆ।

22ਤਦ ਸ਼ਾਊਲ ਨੇ ਯੱਸੀ ਨੂੰ ਸੁਨੇਹਾ ਘੱਲਿਆ ਕਿ ਦਾਵੀਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਪ੍ਰਸੰਨ ਹਾਂ।

23ਜਦੋਂ ਵੀ ਪਰਮੇਸ਼ਵਰ ਵੱਲੋਂ ਦੁਸ਼ਟ-ਆਤਮਾ ਸ਼ਾਊਲ ਉੱਤੇ ਆਉਂਦਾ, ਤਾਂ ਦਾਵੀਦ ਬਰਬਤ ਲੈ ਕੇ ਵਜਾਉਂਦਾ ਸੀ। ਤਦ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ; ਉਹ ਚੰਗਾ ਹੋ ਜਾਂਦਾ ਸੀ, ਅਤੇ ਦੁਸ਼ਟ-ਆਤਮਾ ਉਸ ਤੋਂ ਹੱਟ ਜਾਂਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.