1 ਸ਼ਮੂਏਲ 17

ਦਾਵੀਦ ਨੇ ਸਵੇਰੇ ਦੇ ਵੇਲੇ ਉੱਠ ਕੇ ਇੱਜੜ ਨੂੰ ਇੱਕ ਰਾਖੇ ਦੇ ਕੋਲ ਛੱਡਿਆ, ਜਿਵੇਂ ਯੱਸੀ ਨੇ ਉਸ ਨੂੰ ਕਿਹਾ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਸਪਾਹੀ ਲੜਨ ਲਈ ਨਿੱਕਲਦੇ ਅਤੇ ਲੜਾਈ ਦੇ ਲਈ ਲਲਕਾਰਦੇ ਸਨ ਉਸ ਸਮੇਂ ਉਹ ਮੋਰਚੇ ਤੇ ਪਹੁੰਚ ਗਿਆ।

1 Samuel 17:20 (UKJV) And David rose up early in the morning, and left the sheep with a keeper, and took, and went, as Jesse had commanded him; and he came to the trench, as the host was going forth to the fight, and shouted for the battle.

18ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਹਨਾਂ ਦੇ ਸੂਬੇਦਾਰ ਲਈ ਲੈ ਜਾ ਅਤੇ ਆਪਣੇ ਭਰਾ ਦਾ ਹਾਲ ਚਾਲ ਵੇਖ ਅਤੇ ਉਹਨਾਂ ਤੋਂ ਕੁਝ ਨਿਸ਼ਾਨੀ ਵਾਪਸ ਲਿਆਵੀਂ।

19ਉਹ ਸ਼ਾਊਲ ਅਤੇ ਇਸਰਾਏਲ ਦੇ ਸਾਰੇ ਮਨੁੱਖਾਂ ਦੇ ਨਾਲ ਏਲਾਹ ਦੀ ਵਾਦੀ ਵਿੱਚ ਫ਼ਲਿਸਤੀਆਂ ਦੇ ਵਿਰੁੱਧ ਲੜ ਰਹੇ ਸਨ।”

20ਦਾਵੀਦ ਨੇ ਸਵੇਰੇ ਦੇ ਵੇਲੇ ਉੱਠ ਕੇ ਇੱਜੜ ਨੂੰ ਇੱਕ ਰਾਖੇ ਦੇ ਕੋਲ ਛੱਡਿਆ, ਜਿਵੇਂ ਯੱਸੀ ਨੇ ਉਸ ਨੂੰ ਕਿਹਾ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਸਪਾਹੀ ਲੜਨ ਲਈ ਨਿੱਕਲਦੇ ਅਤੇ ਲੜਾਈ ਦੇ ਲਈ ਲਲਕਾਰਦੇ ਸਨ ਉਸ ਸਮੇਂ ਉਹ ਮੋਰਚੇ ਤੇ ਪਹੁੰਚ ਗਿਆ।

21ਇਸਰਾਏਲੀ ਅਤੇ ਫ਼ਲਿਸਤੀ ਇੱਕ-ਦੂਜੇ ਦੇ ਸਾਹਮਣੇ ਆਪਣੀਆਂ ਕਤਾਰਾਂ ਬੰਨ੍ਹ ਰਹੇ ਸਨ।

22ਦਾਵੀਦ ਨੇ ਆਪਣਾ ਸਮਾਨ ਰਾਖੇ ਕੋਲ ਛੱਡ ਕੇ ਜੋ ਰਾਖੀ ਕਰਦਾ ਸੀ ਅਤੇ ਆਪ ਲੜਾਈ ਦੇ ਮੈਦਾਨ ਵਿੱਚ ਭੱਜਿਆ ਅਤੇ ਆਪਣੇ ਭਰਾਵਾਂ ਨੂੰ ਪੁੱਛਿਆ ਕਿ ਉਹ ਕਿਵੇਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.