1 ਸ਼ਮੂਏਲ 20

ਪਰ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ। ਫਿਰ ਯੋਨਾਥਾਨ ਨੂੰ ਪਤਾ ਲੱਗਾ ਕਿ ਉਸਦੇ ਪਿਤਾ ਨੇ ਦਾਵੀਦ ਨੂੰ ਮਾਰਨ ਦਾ ਪੱਕਾ ਇਰਾਦਾ ਬਣਾ ਲਿਆ ਹੈ।

1 Samuel 20:33 (UKJV) And Saul cast a javelin at him to strike him: whereby Jonathan knew that it was determined of his father to slay David.

31ਜਿੰਨਾ ਚਿਰ ਯੱਸੀ ਦਾ ਪੁੱਤਰ ਇਸ ਧਰਤੀ ਉੱਤੇ ਜਿਉਂਦਾ ਰਹੇਗਾ, ਨਾ ਤਾਂ ਤੂੰ ਅਤੇ ਨਾ ਹੀ ਤੇਰਾ ਰਾਜ ਕਾਇਮ ਹੋਵੇਗਾ। ਹੁਣ ਉਸਨੂੰ ਮੇਰੇ ਕੋਲ ਲਿਆਉਣ ਲਈ ਕਿਸੇ ਨੂੰ ਭੇਜ, ਕਿਉਂਕਿ ਉਹ ਜ਼ਰੂਰ ਮਾਰਿਆ ਜਾਵੇ!”

32ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਪੁੱਛਿਆ, “ਉਹ ਕਿਉਂ ਮਾਰਿਆ ਜਾਵੇ? ਉਸਨੇ ਕੀ ਕੀਤਾ ਹੈ?”

33ਪਰ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ। ਫਿਰ ਯੋਨਾਥਾਨ ਨੂੰ ਪਤਾ ਲੱਗਾ ਕਿ ਉਸਦੇ ਪਿਤਾ ਨੇ ਦਾਵੀਦ ਨੂੰ ਮਾਰਨ ਦਾ ਪੱਕਾ ਇਰਾਦਾ ਬਣਾ ਲਿਆ ਹੈ।

34ਯੋਨਾਥਾਨ ਬਹੁਤ ਗੁੱਸੇ ਵਿੱਚ ਮੇਜ਼ ਤੋਂ ਉੱਠਿਆ ਅਤੇ ਤਿਉਹਾਰ ਦੇ ਦੂਜੇ ਦਿਨ ਉਸ ਨੇ ਖਾਣਾ ਨਹੀਂ ਖਾਧਾ ਕਿਉਂਕਿ ਉਹ ਦਾਵੀਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਸ ਦੇ ਪਿਤਾ ਨੇ ਦਾਵੀਦ ਦਾ ਬਹੁਤ ਨਿਰਾਦਰ ਕੀਤਾ।

35ਸਵੇਰ ਨੂੰ ਯੋਨਾਥਾਨ ਦਾਵੀਦ ਨੂੰ ਮਿਲਣ ਲਈ ਖੇਤ ਨੂੰ ਗਿਆ। ਉਸਦੇ ਨਾਲ ਇੱਕ ਛੋਟਾ ਮੁੰਡਾ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.