1 ਸ਼ਮੂਏਲ 20

ਜਦੋਂ ਉਹ ਮੁੰਡਾ ਉਸ ਥਾਂ ਪਹੁੰਚਿਆ ਜਿੱਥੇ ਯੋਨਾਥਾਨ ਦਾ ਤੀਰ ਡਿੱਗਿਆ ਸੀ ਤਾਂ ਯੋਨਾਥਾਨ ਨੇ ਉਹ ਦੇ ਮਗਰ ਪੁਕਾਰ ਕੇ ਆਖਿਆ, ਕੀ ਉਹ ਤੀਰ ਤੇਰੇ ਤੋਂ ਪਰੇ ਨਹੀਂ ਹੈ?

1 Samuel 20:37 (UKJV) And when the lad was come to the place of the arrow which Jonathan had shot, Jonathan cried after the lad, and said, Is not the arrow beyond you?

35ਸਵੇਰ ਨੂੰ ਯੋਨਾਥਾਨ ਦਾਵੀਦ ਨੂੰ ਮਿਲਣ ਲਈ ਖੇਤ ਨੂੰ ਗਿਆ। ਉਸਦੇ ਨਾਲ ਇੱਕ ਛੋਟਾ ਮੁੰਡਾ ਸੀ,

36ਅਤੇ ਉਸ ਨੇ ਲੜਕੇ ਨੂੰ ਕਿਹਾ, ਦੌੜ ਜਾ ਅਤੇ ਉਹ ਤੀਰ ਲੱਭ ਜੋ ਮੈਂ ਚਲਾਉਂਦਾ ਹਾਂ। ਜਿਵੇਂ ਹੀ ਲੜਕਾ ਦੌੜਿਆ, ਉਸ ਨੇ ਉਸ ਤੋਂ ਅੱਗੇ ਤੀਰ ਮਾਰਿਆ।

37ਜਦੋਂ ਉਹ ਮੁੰਡਾ ਉਸ ਥਾਂ ਪਹੁੰਚਿਆ ਜਿੱਥੇ ਯੋਨਾਥਾਨ ਦਾ ਤੀਰ ਡਿੱਗਿਆ ਸੀ ਤਾਂ ਯੋਨਾਥਾਨ ਨੇ ਉਹ ਦੇ ਮਗਰ ਪੁਕਾਰ ਕੇ ਆਖਿਆ, ਕੀ ਉਹ ਤੀਰ ਤੇਰੇ ਤੋਂ ਪਰੇ ਨਹੀਂ ਹੈ?

38ਤਦ ਉਸ ਨੇ ਉੱਚੀ-ਉੱਚੀ ਕਿਹਾ, “ਜਲਦੀ ਕਰ! ਜਲਦੀ ਜਾ! ਰੁਕ ਨਾ!” ਮੁੰਡਾ ਤੀਰਾਂ ਨੂੰ ਚੁੱਕ ਕੇ ਲਿਆਇਆ ਅਤੇ ਆਪਣੇ ਮਾਲਕ ਕੋਲ ਵਾਪਸ ਆ ਗਿਆ।

39(ਮੁੰਡੇ ਨੂੰ ਇਹ ਸਭ ਕੁਝ ਸਮਝ ਨਹੀਂ ਆਇਆ, ਸਿਰਫ ਯੋਨਾਥਾਨ ਅਤੇ ਦਾਵੀਦ ਹੀ ਜਾਣਦੇ ਸਨ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.