1 ਸ਼ਮੂਏਲ 25

ਮਾਓਨ ਵਿੱਚ ਇੱਕ ਆਦਮੀ, ਜਿਸ ਦੀ ਕਰਮਲ ਵਿੱਚ ਜਾਇਦਾਦ ਸੀ, ਉਹ ਬਹੁਤ ਅਮੀਰ ਸੀ। ਉਸ ਕੋਲ ਇੱਕ ਹਜ਼ਾਰ ਬੱਕਰੀਆਂ ਅਤੇ ਤਿੰਨ ਹਜ਼ਾਰ ਭੇਡਾਂ ਸਨ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।

1 Samuel 25:2 (UKJV) And there was a man in Maon, whose possessions were in Carmel; and the man was very great, and he had three thousand sheep, and a thousand goats: and he was shearing his sheep in Carmel.

1ਸਮੂਏਲ ਦੀ ਮੌਤ ਹੋ ਗਈ ਅਤੇ ਸਾਰੇ ਇਸਰਾਏਲ ਨੇ ਇੱਕਠੇ ਹੋ ਕੇ ਉਸਦੇ ਲਈ ਸੋਗ ਕੀਤਾ ਅਤੇ ਉਹਨਾਂ ਨੇ ਉਸਨੂੰ ਰਾਮਾਹ ਵਿੱਚ ਉਸਦੇ ਘਰ ਵਿੱਚ ਹੀ ਦਫ਼ਨਾਇਆ। ਤਦ ਦਾਵੀਦ ਪਾਰਾਨ ਦੇ ਉਜਾੜ ਵੱਲ ਚਲਾ ਗਿਆ।

2ਮਾਓਨ ਵਿੱਚ ਇੱਕ ਆਦਮੀ, ਜਿਸ ਦੀ ਕਰਮਲ ਵਿੱਚ ਜਾਇਦਾਦ ਸੀ, ਉਹ ਬਹੁਤ ਅਮੀਰ ਸੀ। ਉਸ ਕੋਲ ਇੱਕ ਹਜ਼ਾਰ ਬੱਕਰੀਆਂ ਅਤੇ ਤਿੰਨ ਹਜ਼ਾਰ ਭੇਡਾਂ ਸਨ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।

3ਉਹ ਦਾ ਨਾਮ ਨਾਬਾਲ ਅਤੇ ਉਸਦੀ ਪਤਨੀ ਦਾ ਨਾਮ ਅਬੀਗੈਲ ਸੀ। ਉਹ ਇੱਕ ਬੁੱਧੀਮਾਨ ਅਤੇ ਸੁੰਦਰ ਔਰਤ ਸੀ, ਪਰ ਉਸਦਾ ਪਤੀ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਉਹ ਇੱਕ ਕਾਲੇਬੀ ਸੀ।

4ਜਦੋਂ ਦਾਵੀਦ ਉਜਾੜ ਵਿੱਚ ਸੀ, ਉਸਨੇ ਸੁਣਿਆ ਕਿ ਨਾਬਾਲ ਭੇਡਾਂ ਦੀ ਉੱਨ ਕਤਰ ਰਿਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.