1 ਸ਼ਮੂਏਲ 25

ਦਾਵੀਦ ਨੇ ਯਿਜ਼ਰਏਲ ਦੀ ਵਾਸੀ ਅਹੀਨੋਅਮ ਨਾਲ ਵੀ ਵਿਆਹ ਕਰਵਾਂ ਲਿਆ ਸੀ ਅਤੇ ਉਹ ਦੋਵੇਂ ਵੀ ਉਸ ਦੀਆਂ ਪਤਨੀਆਂ ਬਣ ਗਈਆਂ।

1 Samuel 25:43 (UKJV) David also took Ahinoam of Jezreel; and they were also both of them his wives.

41ਤਦ ਉਸ ਨੇ ਆਪਣਾ ਮੂੰਹ ਜ਼ਮੀਨ ਉੱਤੇ ਝੁਕਾਇਆ ਅਤੇ ਆਖਿਆ, ਮੈਂ ਤੇਰੀ ਦਾਸੀ ਹਾਂ ਅਤੇ ਤੇਰੀ ਸੇਵਾ ਕਰਨ ਅਤੇ ਆਪਣੇ ਮਾਲਕ ਦੇ ਸੇਵਕਾਂ ਦੇ ਪੈਰ ਧੋਣ ਲਈ ਤਿਆਰ ਹਾਂ।

42ਅਬੀਗੈਲ ਛੇਤੀ ਨਾਲ ਉੱਠ ਕੇ ਗਧੇ ਉੱਤੇ ਚੜ੍ਹੀ ਅਤੇ ਆਪਣੀਆਂ ਪੰਜ ਦਾਸੀਆਂ ਸਮੇਤ ਦਾਵੀਦ ਦੇ ਸੰਦੇਸ਼ਵਾਹਕਾਂ ਦੇ ਨਾਲ ਗਈ ਅਤੇ ਉਹ ਦੀ ਪਤਨੀ ਬਣ ਗਈ।

43ਦਾਵੀਦ ਨੇ ਯਿਜ਼ਰਏਲ ਦੀ ਵਾਸੀ ਅਹੀਨੋਅਮ ਨਾਲ ਵੀ ਵਿਆਹ ਕਰਵਾਂ ਲਿਆ ਸੀ ਅਤੇ ਉਹ ਦੋਵੇਂ ਵੀ ਉਸ ਦੀਆਂ ਪਤਨੀਆਂ ਬਣ ਗਈਆਂ।

44ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਵੀਦ ਦੀ ਪਤਨੀ ਸੀ, ਲਾਇਸ਼ ਦੇ ਪੁੱਤਰ ਪਲਤੀਏਲ ਨੂੰ ਜੋ ਗਲੀਮ ਤੋਂ ਸੀ, ਦੇ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.