1 ਸ਼ਮੂਏਲ 28

ਤਦ ਉਸ ਨੇ ਉਹ ਨੂੰ ਸ਼ਾਊਲ ਅਤੇ ਉਸ ਦੇ ਮਨੁੱਖਾਂ ਦੇ ਅੱਗੇ ਰੱਖਿਆ ਅਤੇ ਉਹਨਾਂ ਨੇ ਖਾਧਾ। ਉਸੇ ਰਾਤ ਉਹ ਉੱਠ ਕੇ ਚਲੇ ਗਏ।

1 Samuel 28:25 (UKJV) And she brought it before Saul, and before his servants; and they did eat. Then they rose up, and went away that night.

23ਉਸ ਨੇ ਇਨਕਾਰ ਕਰ ਦਿੱਤਾ ਅਤੇ ਕਿਹਾ, ਮੈਂ ਨਹੀਂ ਖਾਵਾਂਗਾ। ਪਰ ਉਸ ਦੇ ਆਦਮੀ ਉਸ ਔਰਤ ਨਾਲ ਮਿਲ ਕੇ ਉਸ ਨੂੰ ਬੇਨਤੀ ਕਰਨ ਲੱਗੇ, ਅਤੇ ਉਸ ਨੇ ਉਹਨਾਂ ਦੀ ਗੱਲ ਸੁਣੀ। ਉਹ ਜ਼ਮੀਨ ਤੋਂ ਉੱਠ ਕੇ ਮੰਜੇ ਤੇ ਬੈਠ ਗਿਆ।

24ਉਸ ਔਰਤ ਦੇ ਘਰ ਇੱਕ ਮੋਟਾ ਵੱਛਾ ਸੀ, ਜਿਸ ਨੂੰ ਉਸ ਨੇ ਉਸੇ ਵੇਲੇ ਕੱਟਿਆ। ਉਸਨੇ ਆਟਾ ਲਿਆ ਅਤੇ ਉਸ ਨੂੰ ਗੁੰਨ੍ਹਿਆ ਅਤੇ ਬਿਨਾਂ ਖਮੀਰ ਦੇ ਰੋਟੀ ਪਕਾਈ।

25ਤਦ ਉਸ ਨੇ ਉਹ ਨੂੰ ਸ਼ਾਊਲ ਅਤੇ ਉਸ ਦੇ ਮਨੁੱਖਾਂ ਦੇ ਅੱਗੇ ਰੱਖਿਆ ਅਤੇ ਉਹਨਾਂ ਨੇ ਖਾਧਾ। ਉਸੇ ਰਾਤ ਉਹ ਉੱਠ ਕੇ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.