1 ਸ਼ਮੂਏਲ 31

ਤਦ ਉਹਨਾਂ ਨੇ ਉਹਨਾਂ ਦੀਆਂ ਹੱਡੀਆਂ ਲੈ ਕੇ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤੀਆਂ ਅਤੇ ਸੱਤ ਦਿਨ ਵਰਤ ਰੱਖਿਆ।

1 Samuel 31:13 (UKJV) And they took their bones, and buried them under a tree at Jabesh, and fasted seven days.

11ਜਦੋਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀ ਕੀਤਾ ਸੀ।

12ਤਾਂ ਉਹਨਾਂ ਦੇ ਸਾਰੇ ਸੂਰਮੇ ਰਾਤ ਭਰ ਬੈਤ-ਸ਼ਾਨ ਵੱਲ ਕੂਚ ਕਰ ਗਏ। ਉਹ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲਾਸ਼ਾਂ ਬੈਤ-ਸ਼ਾਨ ਦੀ ਕੰਧ ਤੋਂ ਉਤਾਰ ਕੇ ਯਾਬੇਸ਼ ਨੂੰ ਗਏ, ਜਿੱਥੇ ਉਹਨਾਂ ਨੇ ਉਹਨਾਂ ਨੂੰ ਸਾੜ ਦਿੱਤਾ।

13ਤਦ ਉਹਨਾਂ ਨੇ ਉਹਨਾਂ ਦੀਆਂ ਹੱਡੀਆਂ ਲੈ ਕੇ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤੀਆਂ ਅਤੇ ਸੱਤ ਦਿਨ ਵਰਤ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.