1 ਸ਼ਮੂਏਲ 31

ਉਹਨਾਂ ਨੇ ਉਸ ਦਾ ਸਿਰ ਵੱਢ ਦਿੱਤਾ ਅਤੇ ਉਸ ਦੇ ਸ਼ਸਤਰ ਲਾਹ ਦਿੱਤੇ ਅਤੇ ਫ਼ਲਿਸਤੀਆਂ ਦੇ ਸਾਰੇ ਦੇਸ਼ ਵਿੱਚ ਸੰਦੇਸ਼ਵਾਹਕ ਘੱਲੇ ਜੋ ਉਹਨਾਂ ਦੇ ਮੰਦਰ ਵਿੱਚ ਉਹਨਾਂ ਦੀਆਂ ਮੂਰਤੀਆਂ ਅਤੇ ਲੋਕਾਂ ਵਿੱਚ ਖ਼ਬਰ ਸੁਣਾਉਣ।

1 Samuel 31:9 (UKJV) And they cut off his head, and stripped off his armour, and sent into the land of the Philistines round about, to publish it in the house of their idols, and among the people.

7ਜਦੋਂ ਇਸਰਾਏਲੀਆਂ ਨੇ ਘਾਟੀ ਵਿੱਚ ਅਤੇ ਯਰਦਨ ਦੇ ਪਾਰ ਦੇ ਲੋਕਾਂ ਨੇ ਵੇਖਿਆ ਕਿ ਇਸਰਾਏਲੀ ਫ਼ੌਜ ਭੱਜ ਗਈ ਹੈ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰ ਗਏ ਹਨ ਤਾਂ ਉਹ ਆਪਣੇ ਨਗਰਾਂ ਨੂੰ ਛੱਡ ਕੇ ਭੱਜ ਗਏ। ਫ਼ਲਿਸਤੀਆਂ ਨੇ ਆ ਕੇ ਉਹਨਾਂ ਉੱਤੇ ਕਬਜ਼ਾ ਕਰ ਲਿਆ।

8ਅਗਲੇ ਦਿਨ ਜਦੋਂ ਫ਼ਲਿਸਤੀ ਮੁਰਦਿਆਂ ਨੂੰ ਉਤਾਰਨ ਲਈ ਆਏ ਤਾਂ ਉਹਨਾਂ ਨੇ ਸ਼ਾਊਲ ਅਤੇ ਉਸ ਦੇ ਤਿੰਨ ਪੁੱਤਰਾਂ ਨੂੰ ਗਿਲਬੋਆ ਪਹਾੜ ਉੱਤੇ ਡਿੱਗੇ ਹੋਏ ਵੇਖਿਆ।

9ਉਹਨਾਂ ਨੇ ਉਸ ਦਾ ਸਿਰ ਵੱਢ ਦਿੱਤਾ ਅਤੇ ਉਸ ਦੇ ਸ਼ਸਤਰ ਲਾਹ ਦਿੱਤੇ ਅਤੇ ਫ਼ਲਿਸਤੀਆਂ ਦੇ ਸਾਰੇ ਦੇਸ਼ ਵਿੱਚ ਸੰਦੇਸ਼ਵਾਹਕ ਘੱਲੇ ਜੋ ਉਹਨਾਂ ਦੇ ਮੰਦਰ ਵਿੱਚ ਉਹਨਾਂ ਦੀਆਂ ਮੂਰਤੀਆਂ ਅਤੇ ਲੋਕਾਂ ਵਿੱਚ ਖ਼ਬਰ ਸੁਣਾਉਣ।

10ਉਹਨਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਸ ਦੀ ਲਾਸ਼ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।

11ਜਦੋਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.