1 ਸ਼ਮੂਏਲ 7

ਪਰ ਉਹ ਹਮੇਸ਼ਾ ਰਾਮਾਹ ਨੂੰ ਮੁੜ ਜਾਂਦਾ ਸੀ ਜਿੱਥੇ ਉਸ ਦਾ ਘਰ ਸੀ ਅਤੇ ਉੱਥੇ ਉਹ ਇਸਰਾਏਲ ਦਾ ਨਿਆਂ ਕਰਦਾ ਸੀ ਅਤੇ ਉਸਨੇ ਉੱਥੇ ਯਾਹਵੇਹ ਲਈ ਇੱਕ ਜਗਵੇਦੀ ਬਣਾਈ।

1 Samuel 7:17 (UKJV) And his return was to Ramah; for there was his house; and there he judged Israel; and there he built an altar unto the LORD.

15ਸਮੂਏਲ ਸਾਰੀ ਉਮਰ ਇਸਰਾਏਲ ਦਾ ਨਿਆਂ ਕਰਦਾ ਰਿਹਾ।

16ਹਰ ਸਾਲ ਉਹ ਬੈਤਏਲ ਅਤੇ ਗਿਲਗਾਲ ਅਤੇ ਮਿਸਪਾਹ ਵਿੱਚ ਚੱਕਰ ਲਗਾ ਕੇ ਉਹਨਾਂ ਸਾਰੀਆਂ ਥਾਵਾਂ ਉੱਤੇ ਇਸਰਾਏਲ ਦਾ ਨਿਆਂ ਕਰਦਾ ਸੀ।

17ਪਰ ਉਹ ਹਮੇਸ਼ਾ ਰਾਮਾਹ ਨੂੰ ਮੁੜ ਜਾਂਦਾ ਸੀ ਜਿੱਥੇ ਉਸ ਦਾ ਘਰ ਸੀ ਅਤੇ ਉੱਥੇ ਉਹ ਇਸਰਾਏਲ ਦਾ ਨਿਆਂ ਕਰਦਾ ਸੀ ਅਤੇ ਉਸਨੇ ਉੱਥੇ ਯਾਹਵੇਹ ਲਈ ਇੱਕ ਜਗਵੇਦੀ ਬਣਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.