1 ਸ਼ਮੂਏਲ 8

ਉਹ ਤੁਹਾਡੇ ਖੇਤਾਂ ਅਤੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਾਗਾਂ ਵਿੱਚੋਂ ਸਭ ਤੋਂ ਵਧੀਆ ਫਲ ਲੈ ਕੇ ਆਪਣੇ ਸੇਵਕਾਂ ਨੂੰ ਦੇਵੇਗਾ।

1 Samuel 8:14 (UKJV) And he will take your fields, and your vineyards, and your olive yards, even the best of them, and give them to his servants.

12ਉਹ ਕਈਆਂ ਨੂੰ ਹਜ਼ਾਰਾਂ ਉੱਤੇ ਸੈਨਾਪਤੀ ਅਤੇ ਪੰਜਾਹਾਂ ਉੱਤੇ ਸੈਨਾਪਤੀ ਅਤੇ ਕਈਆਂ ਨੂੰ ਆਪਣੀ ਜ਼ਮੀਨ ਵਾਹੁਣ ਅਤੇ ਆਪਣੀ ਫ਼ਸਲ ਵੱਢਣ ਲਈ ਅਤੇ ਕਈਆਂ ਨੂੰ ਆਪਣੇ ਰੱਥਾਂ ਲਈ ਯੁੱਧ ਦੇ ਹਥਿਆਰ ਅਤੇ ਸਾਜ਼-ਸਾਮਾਨ ਬਣਾਉਣ ਲਈ ਨਿਯੁਕਤ ਕਰੇਗਾ।

13ਉਹ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਉਣ ਲਈ ਲੈ ਜਾਵੇਗਾ।

14ਉਹ ਤੁਹਾਡੇ ਖੇਤਾਂ ਅਤੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਾਗਾਂ ਵਿੱਚੋਂ ਸਭ ਤੋਂ ਵਧੀਆ ਫਲ ਲੈ ਕੇ ਆਪਣੇ ਸੇਵਕਾਂ ਨੂੰ ਦੇਵੇਗਾ।

15ਉਹ ਤੁਹਾਡੇ ਅੰਨ ਅਤੇ ਦਾਖ ਦੇ ਬਾਗਾਂ ਦਾ ਦਸਵਾਂ ਹਿੱਸਾ ਲੈ ਕੇ ਆਪਣੇ ਅਧਿਕਾਰੀਆਂ ਅਤੇ ਸੇਵਕਾਂ ਨੂੰ ਦੇਵੇਗਾ।

16ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸਭ ਤੋਂ ਵਧੀਆ ਡੰਗਰ ਅਤੇ ਗਧੇ ਉਹ ਆਪਣੇ ਕੰਮ ਲਈ ਲੈ ਲਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.