1 ਸ਼ਮੂਏਲ 8

ਉਹ ਤੁਹਾਡੇ ਅੰਨ ਅਤੇ ਦਾਖ ਦੇ ਬਾਗਾਂ ਦਾ ਦਸਵਾਂ ਹਿੱਸਾ ਲੈ ਕੇ ਆਪਣੇ ਅਧਿਕਾਰੀਆਂ ਅਤੇ ਸੇਵਕਾਂ ਨੂੰ ਦੇਵੇਗਾ।

1 Samuel 8:15 (UKJV) And he will take the tenth of your seed, and of your vineyards, and give to his officers, and to his servants.

13ਉਹ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਉਣ ਲਈ ਲੈ ਜਾਵੇਗਾ।

14ਉਹ ਤੁਹਾਡੇ ਖੇਤਾਂ ਅਤੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਾਗਾਂ ਵਿੱਚੋਂ ਸਭ ਤੋਂ ਵਧੀਆ ਫਲ ਲੈ ਕੇ ਆਪਣੇ ਸੇਵਕਾਂ ਨੂੰ ਦੇਵੇਗਾ।

15ਉਹ ਤੁਹਾਡੇ ਅੰਨ ਅਤੇ ਦਾਖ ਦੇ ਬਾਗਾਂ ਦਾ ਦਸਵਾਂ ਹਿੱਸਾ ਲੈ ਕੇ ਆਪਣੇ ਅਧਿਕਾਰੀਆਂ ਅਤੇ ਸੇਵਕਾਂ ਨੂੰ ਦੇਵੇਗਾ।

16ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸਭ ਤੋਂ ਵਧੀਆ ਡੰਗਰ ਅਤੇ ਗਧੇ ਉਹ ਆਪਣੇ ਕੰਮ ਲਈ ਲੈ ਲਵੇਗਾ।

17ਉਹ ਤੁਹਾਡੇ ਇੱਜੜਾਂ ਦਾ ਦਸਵਾਂ ਹਿੱਸਾ ਲਵੇਗਾ ਅਤੇ ਤੁਸੀਂ ਆਪ ਉਸ ਦੇ ਗੁਲਾਮ ਬਣ ਜਾਓਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.