1 ਸ਼ਮੂਏਲ 8

ਪਰ ਲੋਕਾਂ ਨੇ ਸਮੂਏਲ ਦੀ ਗੱਲ ਸੁਣਨ ਤੋਂ ਇਨਕਾਰ ਕੀਤਾ ਅਤੇ ਉਹਨਾਂ ਨੇ ਕਿਹਾ, “ਨਹੀਂ! ਕੁੱਝ ਵੀ ਹੋ ਜਾਵੇ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ।

1 Samuel 8:19 (UKJV) Nevertheless the people refused to obey the voice of Samuel; and they said, Nay; but we will have a king over us;

17ਉਹ ਤੁਹਾਡੇ ਇੱਜੜਾਂ ਦਾ ਦਸਵਾਂ ਹਿੱਸਾ ਲਵੇਗਾ ਅਤੇ ਤੁਸੀਂ ਆਪ ਉਸ ਦੇ ਗੁਲਾਮ ਬਣ ਜਾਓਗੇ।

18ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਾਹਵੇਹ ਤੁਹਾਡੀ ਨਹੀਂ ਸੁਣੇਗਾ।”

19ਪਰ ਲੋਕਾਂ ਨੇ ਸਮੂਏਲ ਦੀ ਗੱਲ ਸੁਣਨ ਤੋਂ ਇਨਕਾਰ ਕੀਤਾ ਅਤੇ ਉਹਨਾਂ ਨੇ ਕਿਹਾ, “ਨਹੀਂ! ਕੁੱਝ ਵੀ ਹੋ ਜਾਵੇ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ।

20ਤਦ ਅਸੀਂ ਹੋਰ ਸਾਰੀਆਂ ਕੌਮਾਂ ਵਾਂਗ ਹੋਵਾਂਗੇ, ਇੱਕ ਰਾਜਾ ਸਾਡਾ ਨਿਆਂ ਕਰੇਗਾ ਅਤੇ ਸਾਡੇ ਅੱਗੇ ਚੱਲ ਕੇ ਸਾਡੀਆਂ ਲੜਾਈਆਂ ਲੜੇਗਾ।”

21ਜਦੋਂ ਸਮੂਏਲ ਨੇ ਸਭ ਕੁਝ ਸੁਣਿਆ ਜੋ ਲੋਕਾਂ ਨੇ ਕਿਹਾ, ਉਸਨੇ ਯਾਹਵੇਹ ਨੂੰ ਦੱਸਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.