1 ਥੱਸਲੁਨੀਕੀਆਂ 1

ਅਤੇ ਸਵਰਗ ਤੋਂ ਪਰਮੇਸ਼ਵਰ ਦੇ ਪੁੱਤਰ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸ਼ੂ ਨੂੰ, ਜੋ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।

1 Thessalonians 1:10 (UKJV) And to wait for his Son from heaven, whom he raised from the dead, even Jesus, which delivered us from the wrath to come.

8ਪ੍ਰਭੂ ਦਾ ਸੰਦੇਸ਼ ਤੁਹਾਡੇ ਦੁਆਰਾ ਸਿਰਫ ਮਕਦੂਨਿਯਾ ਅਤੇ ਅਖਾਯਾ ਵਿੱਚ ਹੀ ਨਹੀਂ ਆਇਆ, ਪਰਮੇਸ਼ਵਰ ਵਿੱਚ ਤੁਹਾਡਾ ਵਿਸ਼ਵਾਸ ਹਰ ਜਗ੍ਹਾ ਜਾਣਿਆ ਗਿਆ। ਇਸ ਲਈ ਸਾਨੂੰ ਇਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ,

9ਕਿਉਂਕਿ ਉਹਨਾਂ ਖੁਦ ਸਾਨੂੰ ਦੱਸਿਆ ਕਿ ਤੁਸੀਂ ਸਾਡਾ ਕਿਸ ਤਰ੍ਹਾਂ ਦਾ ਸਵਾਗਤ ਕੀਤਾ ਸੀ। ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਵਰ ਦੇ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ਵਰ ਦੀ ਸੇਵਾ ਕਰੋ।

10ਅਤੇ ਸਵਰਗ ਤੋਂ ਪਰਮੇਸ਼ਵਰ ਦੇ ਪੁੱਤਰ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸ਼ੂ ਨੂੰ, ਜੋ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.