18ਕਿਉਂਕਿ ਅਸੀਂ ਤੁਹਾਡੇ ਕੋਲ ਵਾਪਸ ਆਉਣਾ ਚਾਹੁੰਦੇ ਸੀ, ਯਕੀਨਨ ਮੈਂ, ਪੌਲੁਸ ਨੇ, ਬਾਰ-ਬਾਰ ਆਉਣ ਦਾ ਯਤਨ ਕੀਤਾ। ਪਰ ਸ਼ੈਤਾਨ ਨੇ ਸਾਡਾ ਰਸਤਾ ਰੋਕ ਰੱਖਿਆ ਸੀ।
19ਕਿਉਂਕਿ ਸਾਡੀ ਉਮੀਦ, ਸਾਡਾ ਅਨੰਦ, ਜਾਂ ਉਹ ਤਾਜ ਕੀ ਹੈ ਜਿਸ ਵਿੱਚ ਅਸੀਂ ਆਪਣੇ ਪ੍ਰਭੂ ਯਿਸ਼ੂ ਦੇ ਵਾਪਸ ਆਉਣ ਤੇ ਉਸ ਦੀ ਹਜ਼ੂਰੀ ਵਿੱਚ ਮਹਿਮਾ ਕਰਾਂਗੇ? ਕੀ ਇਹ ਤੁਸੀਂ ਨਹੀਂ?
20ਦਰਅਸਲ, ਤੁਸੀਂ ਸਾਡੀ ਮਹਿਮਾ ਅਤੇ ਅਨੰਦ ਹੋ।