1 ਥੱਸਲੁਨੀਕੀਆਂ 4

ਦੂਸਰੇ ਮਾਮਲਿਆਂ ਲਈ, ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਹਦਾਇਤ ਕਰਦੇ ਹਾਂ ਕਿ ਤੁਸੀਂ ਪਰਮੇਸ਼ਵਰ ਨੂੰ ਖੁਸ਼ ਕਰਨ ਲਈ ਕਿਵੇਂ ਜੀਉਣਾ ਹੈ, ਜਿਵੇਂ ਕਿ ਅਸਲ ਵਿੱਚ ਤੁਸੀਂ ਜੀ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਇਸ ਵਿੱਚ ਹੋਰ ਵੀ ਵੱਧਦੇ ਜਾਓ।

1 Thessalonians 4:1 (UKJV) Furthermore then we plead to you, brethren, and exhort you by the Lord Jesus, that as all of you have received of us how all of you ought to walk and to please God, so all of you would abound more and more.

1ਦੂਸਰੇ ਮਾਮਲਿਆਂ ਲਈ, ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਹਦਾਇਤ ਕਰਦੇ ਹਾਂ ਕਿ ਤੁਸੀਂ ਪਰਮੇਸ਼ਵਰ ਨੂੰ ਖੁਸ਼ ਕਰਨ ਲਈ ਕਿਵੇਂ ਜੀਉਣਾ ਹੈ, ਜਿਵੇਂ ਕਿ ਅਸਲ ਵਿੱਚ ਤੁਸੀਂ ਜੀ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਇਸ ਵਿੱਚ ਹੋਰ ਵੀ ਵੱਧਦੇ ਜਾਓ।

2ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਨੂੰ ਪ੍ਰਭੂ ਯਿਸ਼ੂ ਦੇ ਅਧਿਕਾਰ ਦੁਆਰਾ ਕੀ ਹੁਕਮ ਦਿੱਤੇ ਹਨ।

3ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਹਰਾਮਕਾਰੀ ਤੋਂ ਬਚਣਾ ਚਾਹੀਦਾ ਹੈ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.