1 ਥੱਸਲੁਨੀਕੀਆਂ 5

ਹੁਣ, ਹੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਸਾਨੂੰ ਕੁਝ ਲਿਖਣ ਦੀ ਜ਼ਰੂਰਤ ਨਹੀਂ ਹੈ,

1 Thessalonians 5:1 (UKJV) But of the times and the seasons, brethren, all of you have no need that I write unto you.

1ਹੁਣ, ਹੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਸਾਨੂੰ ਕੁਝ ਲਿਖਣ ਦੀ ਜ਼ਰੂਰਤ ਨਹੀਂ ਹੈ,

2ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਇਸ ਤਰ੍ਹਾਂ ਹੋਵੇਗਾ ਜਿਵੇਂ ਰਾਤ ਨੂੰ ਚੋਰ ਦਾ ਆਉਣਾ ਹੁੰਦਾ ਹੈ।

3ਜਦੋਂ ਲੋਕ ਕਹਿ ਰਹੇ ਹੋਣਗੇ, “ਸ਼ਾਂਤੀ ਅਤੇ ਸੁਰੱਖਿਆ ਹੈ,” ਜਿਵੇਂ ਗਰਭਵਤੀ ਔਰਤ ਨੂੰ ਜਣੇਪੇ ਦੀਆਂ ਦਰਦਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਤੇ ਅਚਾਨਕ ਤਬਾਹੀ ਆਵੇਗੀ, ਅਤੇ ਉਹ ਬਚ ਨਹੀਂ ਸਕਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.