1 ਥੱਸਲੁਨੀਕੀਆਂ 5

ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।

1 Thessalonians 5:18 (UKJV) In every thing give thanks: for this is the will of God in Christ Jesus concerning you.

16ਸਦਾ ਅਨੰਦ ਰਹੋ,

17ਲਗਾਤਾਰ ਪ੍ਰਾਰਥਨਾ ਕਰੋ,

18ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।

19ਪਵਿੱਤਰ ਆਤਮਾ ਨੂੰ ਨਾ ਬੁਝਾਓ।

20ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.