1 ਥੱਸਲੁਨੀਕੀਆਂ 5

ਪਰ ਉਨ੍ਹਾਂ ਸਾਰਿਆਂ ਗੱਲਾਂ ਦੀ ਜਾਂਚ ਕਰੋ; ਖਰੀਆਂ ਨੂੰ ਫੜ੍ਹੀ ਰੱਖੋ।

1 Thessalonians 5:21 (UKJV) Prove all things; hold fast that which is good.

19ਪਵਿੱਤਰ ਆਤਮਾ ਨੂੰ ਨਾ ਬੁਝਾਓ।

20ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।

21ਪਰ ਉਨ੍ਹਾਂ ਸਾਰਿਆਂ ਗੱਲਾਂ ਦੀ ਜਾਂਚ ਕਰੋ; ਖਰੀਆਂ ਨੂੰ ਫੜ੍ਹੀ ਰੱਖੋ।

22ਹਰ ਪਰਕਾਰ ਦੀ ਬੁਰਾਈ ਤੋਂ ਦੂਰ ਰਹੋ।

23ਸ਼ਾਂਤੀ ਦਾ ਪਰਮੇਸ਼ਵਰ, ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ। ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਦੇ ਵੇਲੇ ਤੁਹਾਡੀ ਸਾਰੀ ਆਤਮਾ, ਜੀਵ ਅਤੇ ਸਰੀਰ ਨਿਰਦੋਸ਼ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.