1 ਥੱਸਲੁਨੀਕੀਆਂ 5

ਮੈਂ ਤੁਹਾਡੇ ਲਈ ਪ੍ਰਭੂ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਸਾਥੀ-ਵਿਸ਼ਵਾਸੀ ਭਰਾਵਾਂ ਅਤੇ ਭੈਣਾਂ ਅੱਗੇ ਪੜ੍ਹਿਆ ਜਾਵੇ।

1 Thessalonians 5:27 (UKJV) I charge you by the Lord that this epistle be read unto all the holy brethren.

25ਹੇ ਭਰਾਵੋ ਅਤੇ ਭੈਣੋ, ਸਾਡੇ ਲਈ ਪ੍ਰਾਰਥਨਾ ਕਰੋ।

26ਤੁਸੀਂ ਪਵਿੱਤਰ ਹੱਥ ਮਿਲਾ ਕੇ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।

27ਮੈਂ ਤੁਹਾਡੇ ਲਈ ਪ੍ਰਭੂ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਸਾਥੀ-ਵਿਸ਼ਵਾਸੀ ਭਰਾਵਾਂ ਅਤੇ ਭੈਣਾਂ ਅੱਗੇ ਪੜ੍ਹਿਆ ਜਾਵੇ।

28ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.