1 ਤਿਮੋਥਿਉਸ 1

ਉਹਨਾਂ ਵਿਚੋਂ ਹਿਮੇਨੇਆਸ ਅਤੇ ਅਲੇਕਜ਼ੈਂਡਰ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ਵਰ ਦੀ ਨਿੰਦਾ ਦੀ ਸਿੱਖਿਆ ਨਾ ਦੇਣ।

1 Timothy 1:20 (UKJV) Of whom is Hymenaeus and Alexander; whom I have delivered unto Satan, that they may learn not to blaspheme.

18ਹੇ ਮੇਰੇ ਪੁੱਤਰ ਤਿਮੋਥਿਉਸ, ਮੈਂ ਉਹਨਾਂ ਭਵਿੱਖਬਾਣੀਆਂ ਦੇ ਅਨੁਸਾਰ ਜਿਹੜੀਆਂ ਪਹਿਲਾਂ ਤੋਂ ਹੀ ਤੇਰੇ ਬਾਰੇ ਕੀਤੀਆਂ ਗਈਆਂ ਸਨ ਹੁਕਮ ਦਿੰਦਾ ਹਾਂ, ਤਾਂ ਜੋ ਉਹਨਾਂ ਨੂੰ ਯਾਦ ਕਰਕੇ ਤੂੰ ਚੰਗੀ ਤਰ੍ਹਾਂ ਝੂਠੀ ਸਿੱਖਿਆ ਦੇ ਵਿਰੁੱਧ ਇੱਕ ਲੜਾਈ ਨੂੰ ਲੜ ਸਕੇ,

19ਵਿਸ਼ਵਾਸ ਅਤੇ ਚੰਗੇ ਜ਼ਮੀਰ ਨੂੰ ਫੜੀ ਰੱਖੀਂ, ਜਿਸ ਨੂੰ ਕਈਆਂ ਨੇ ਛੱਡ ਕੇ ਆਪਣੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ ਹੈ।

20ਉਹਨਾਂ ਵਿਚੋਂ ਹਿਮੇਨੇਆਸ ਅਤੇ ਅਲੇਕਜ਼ੈਂਡਰ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ਵਰ ਦੀ ਨਿੰਦਾ ਦੀ ਸਿੱਖਿਆ ਨਾ ਦੇਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.