1 ਤਿਮੋਥਿਉਸ 3

ਸਾਰੇ ਪ੍ਰਸ਼ਨਾਂ ਤੋਂ ਇਲਾਵਾ, ਇਹ ਭੇਤ ਜਿਸ ਤੋਂ ਸੱਚੀ ਭਗਤੀ ਉੱਭਰਦੀ ਹੈ ਮਹਾਨ ਹੈ: ਉਹ ਸਰੀਰ ਵਿੱਚ ਪ੍ਰਗਟ ਹੋਇਆ ਪਵਿੱਤਰ ਆਤਮਾ ਦੁਆਰਾ ਸਿੱਧ ਕੀਤੇ ਗਏ, ਸਵਰਗਦੂਤਾਂ ਦੁਆਰਾ ਵੇਖਿਆ ਗਿਆ, ਰਾਸ਼ਟਰਾਂ ਵਿੱਚ ਉਸ ਦੇ ਬਾਰੇ ਪ੍ਰਚਾਰ ਕੀਤਾ ਗਿਆ, ਦੁਨੀਆਂ ਵਿੱਚ ਉਸ ਦੇ ਉੱਤੇ ਵਿਸ਼ਵਾਸ ਕੀਤਾ ਗਿਆ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।

1 Timothy 3:16 (UKJV) And without controversy great is the mystery of godliness: God was manifest in the flesh, justified in the Spirit, seen of angels, preached unto the Gentiles, believed on in the world, received up into glory.

14ਹਾਲਾਂਕਿ ਮੈਨੂੰ ਤੇਰੇ ਕੋਲ ਜਲਦੀ ਆਉਣ ਦੀ ਉਮੀਦ ਹੈ ਤਦ ਵੀ ਮੈਂ ਤੁਹਾਨੂੰ ਇਹ ਨਿਰਦੇਸ਼ ਲਿਖ ਰਿਹਾ ਹਾਂ,

15ਜੇ ਮੈਨੂੰ ਕੁਝ ਦੇਰ ਹੋ ਜਾਵੇ, ਤਾਂ ਤੂੰ ਸਮਝ ਜਾਣਾ ਕਿ ਪਰਮੇਸ਼ਵਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਹੀਦਾ ਹੈ, ਜਿਹੜਾ ਜਿਉਂਦਾ ਪਰਮੇਸ਼ਵਰ ਦੇ ਕਲੀਸਿਆ ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।

16ਸਾਰੇ ਪ੍ਰਸ਼ਨਾਂ ਤੋਂ ਇਲਾਵਾ, ਇਹ ਭੇਤ ਜਿਸ ਤੋਂ ਸੱਚੀ ਭਗਤੀ ਉੱਭਰਦੀ ਹੈ ਮਹਾਨ ਹੈ: ਉਹ ਸਰੀਰ ਵਿੱਚ ਪ੍ਰਗਟ ਹੋਇਆ ਪਵਿੱਤਰ ਆਤਮਾ ਦੁਆਰਾ ਸਿੱਧ ਕੀਤੇ ਗਏ, ਸਵਰਗਦੂਤਾਂ ਦੁਆਰਾ ਵੇਖਿਆ ਗਿਆ, ਰਾਸ਼ਟਰਾਂ ਵਿੱਚ ਉਸ ਦੇ ਬਾਰੇ ਪ੍ਰਚਾਰ ਕੀਤਾ ਗਿਆ, ਦੁਨੀਆਂ ਵਿੱਚ ਉਸ ਦੇ ਉੱਤੇ ਵਿਸ਼ਵਾਸ ਕੀਤਾ ਗਿਆ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.