1 ਤਿਮੋਥਿਉਸ 5

ਇਸੇ ਤਰ੍ਹਾਂ, ਚੰਗੇ ਕੰਮ ਵੀ ਪ੍ਰਗਟ ਹਨ ਅਤੇ ਜੋ ਨਹੀਂ ਹਨ ਉਹ ਵੀ ਸਦਾ ਲਈ ਲੁਕਾਏ ਨਹੀਂ ਜਾ ਸਕਦੇ।

1 Timothy 5:25 (UKJV) Likewise also the good works of some are manifest beforehand; and they that are otherwise cannot be hid.

23ਸਿਰਫ ਪਾਣੀ ਪੀਣਾ ਬੰਦ ਕਰ, ਅਤੇ ਥੋੜ੍ਹੀ ਜਿਹੀ ਦਾਖਰਸ ਤੇਰੇ ਪੇਟ ਲਈ ਹਾਜ਼ਮੇ ਵਾਸਤੇ ਅਤੇ ਤੇਰੀਆਂ ਲਗਾਤਾਰ ਹੋਣ ਵਾਲੀਆਂ ਬਿਮਾਰੀਆਂ ਦੇ ਕਾਰਨ ਵਰਤ ਲਿਆ ਕਰ।

24ਕੁਝ ਮਨੁੱਖਾਂ ਦੇ ਪਾਪ ਪ੍ਰਗਟ ਹਨ, ਉਹਨਾਂ ਤੋਂ ਪਹਿਲਾਂ ਹੀ ਨਿਆਂ ਵਾਲੀ ਜਗ੍ਹਾ ਤੇ ਪਹੁੰਚ ਜਾਂਦੇ ਹਨ ਪਰ ਦੂਜਿਆਂ ਦੇ ਪਾਪ ਉਹਨਾਂ ਦੇ ਪਿੱਛੇ-ਪਿੱਛੇ ਆਉਂਦੇ ਹਨ।

25ਇਸੇ ਤਰ੍ਹਾਂ, ਚੰਗੇ ਕੰਮ ਵੀ ਪ੍ਰਗਟ ਹਨ ਅਤੇ ਜੋ ਨਹੀਂ ਹਨ ਉਹ ਵੀ ਸਦਾ ਲਈ ਲੁਕਾਏ ਨਹੀਂ ਜਾ ਸਕਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.