2 ਇਤਿਹਾਸ 1

ਸ਼ਲੋਮੋਨ ਦੇ ਘੋੜੇ ਮਿਸਰ ਅਤੇ ਕਵੇ ਤੋਂ ਲਿਆਏ ਜਾਂਦੇ ਸਨ ਅਤੇ ਸ਼ਾਹੀ ਵਪਾਰੀ ਉਹਨਾਂ ਨੂੰ ਮੌਜ਼ੂਦਾ ਕੀਮਤ ਉੱਤੇ ਕਵੇ ਤੋਂ ਖਰੀਦ ਲੈਂਦੇ ਸਨ।

2 Chronicles 1:16 (UKJV) And Solomon had horses brought out of Egypt, and linen yarn: the king's merchants received the linen yarn at a price.

14ਸ਼ਲੋਮੋਨ ਨੇ ਰਥ ਅਤੇ ਘੋੜੇ ਇਕੱਠੇ ਕੀਤੇ; ਉਸਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜੇ ਸਨ, ਜੋ ਉਸਨੇ ਰਥਾਂ ਵਾਲੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਵੀ ਆਪਣੇ ਨਾਲ ਰੱਖੇ ਹੋਏ ਸਨ।

15ਰਾਜੇ ਨੇ ਯੇਰੂਸ਼ਲੇਮ ਵਿੱਚ ਚਾਂਦੀ ਅਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਅਤੇ ਹੰਜੀਰ ਦੇ ਰੁੱਖਾਂ ਵਾਂਗੂੰ ਬਹੁਤਾ ਕੀਤਾ।

16ਸ਼ਲੋਮੋਨ ਦੇ ਘੋੜੇ ਮਿਸਰ ਅਤੇ ਕਵੇ ਤੋਂ ਲਿਆਏ ਜਾਂਦੇ ਸਨ ਅਤੇ ਸ਼ਾਹੀ ਵਪਾਰੀ ਉਹਨਾਂ ਨੂੰ ਮੌਜ਼ੂਦਾ ਕੀਮਤ ਉੱਤੇ ਕਵੇ ਤੋਂ ਖਰੀਦ ਲੈਂਦੇ ਸਨ।

17ਉਹਨਾਂ ਨੇ ਮਿਸਰ ਤੋਂ ਇੱਕ ਰੱਥ ਛੇ ਸੌ ਸ਼ੈਕੇਲ ਚਾਂਦੀ ਦਾ ਅਤੇ ਇੱਕ ਘੋੜਾ ਇੱਕ ਸੌ ਪੰਜਾਹ ਵਿੱਚ ਲਿਆਇਆ ਅਤੇ ਹਿੱਤੀਆਂ ਅਤੇ ਅਰਾਮੀਆਂ ਦੇ ਸਾਰੇ ਰਾਜਿਆਂ ਨੂੰ ਵੀ ਭੇਜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.