2 ਇਤਿਹਾਸ 1

ਉਹਨਾਂ ਨੇ ਮਿਸਰ ਤੋਂ ਇੱਕ ਰੱਥ ਛੇ ਸੌ ਸ਼ੈਕੇਲ ਚਾਂਦੀ ਦਾ ਅਤੇ ਇੱਕ ਘੋੜਾ ਇੱਕ ਸੌ ਪੰਜਾਹ ਵਿੱਚ ਲਿਆਇਆ ਅਤੇ ਹਿੱਤੀਆਂ ਅਤੇ ਅਰਾਮੀਆਂ ਦੇ ਸਾਰੇ ਰਾਜਿਆਂ ਨੂੰ ਵੀ ਭੇਜ ਦਿੱਤਾ।

2 Chronicles 1:17 (UKJV) And they fetched up, and brought forth out of Egypt a chariot for six hundred shekels of silver, and an horse for an hundred and fifty: and so brought they out horses for all the kings of the Hittites, and for the kings of Syria, by their means.

15ਰਾਜੇ ਨੇ ਯੇਰੂਸ਼ਲੇਮ ਵਿੱਚ ਚਾਂਦੀ ਅਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਅਤੇ ਹੰਜੀਰ ਦੇ ਰੁੱਖਾਂ ਵਾਂਗੂੰ ਬਹੁਤਾ ਕੀਤਾ।

16ਸ਼ਲੋਮੋਨ ਦੇ ਘੋੜੇ ਮਿਸਰ ਅਤੇ ਕਵੇ ਤੋਂ ਲਿਆਏ ਜਾਂਦੇ ਸਨ ਅਤੇ ਸ਼ਾਹੀ ਵਪਾਰੀ ਉਹਨਾਂ ਨੂੰ ਮੌਜ਼ੂਦਾ ਕੀਮਤ ਉੱਤੇ ਕਵੇ ਤੋਂ ਖਰੀਦ ਲੈਂਦੇ ਸਨ।

17ਉਹਨਾਂ ਨੇ ਮਿਸਰ ਤੋਂ ਇੱਕ ਰੱਥ ਛੇ ਸੌ ਸ਼ੈਕੇਲ ਚਾਂਦੀ ਦਾ ਅਤੇ ਇੱਕ ਘੋੜਾ ਇੱਕ ਸੌ ਪੰਜਾਹ ਵਿੱਚ ਲਿਆਇਆ ਅਤੇ ਹਿੱਤੀਆਂ ਅਤੇ ਅਰਾਮੀਆਂ ਦੇ ਸਾਰੇ ਰਾਜਿਆਂ ਨੂੰ ਵੀ ਭੇਜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.