2 ਇਤਿਹਾਸ 10

ਰਹਬੁਆਮ ਸ਼ੇਕੇਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਉੱਥੇ ਗਿਆ ਸੀ।

2 Chronicles 10:1 (UKJV) And Rehoboam went to Shechem: in order to Shechem were all Israel come to make him king.

1ਰਹਬੁਆਮ ਸ਼ੇਕੇਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਉੱਥੇ ਗਿਆ ਸੀ।

2ਜਦੋਂ ਨੇਬਾਥ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ (ਉਹ ਮਿਸਰ ਵਿੱਚ ਹੀ ਸੀ, ਜਿੱਥੋਂ ਉਹ ਰਾਜਾ ਸ਼ਲੋਮੋਨ ਤੋਂ ਭੱਜ ਗਿਆ ਸੀ), ਉਹ ਮਿਸਰ ਤੋਂ ਮੁੜ ਆਇਆ।

3ਇਸ ਲਈ ਉਹਨਾਂ ਨੇ ਯਾਰਾਬੁਆਮ ਨੂੰ ਬੁਲਾਇਆ ਅਤੇ ਉਹ ਅਤੇ ਸਾਰਾ ਇਸਰਾਏਲ ਰਹਬੁਆਮ ਕੋਲ ਗਏ ਅਤੇ ਉਸ ਨਾਲ ਗੱਲ ਕੀਤੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.