2 ਇਤਿਹਾਸ 14

ਅਤੇ ਅਬੀਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਉਸ ਦਾ ਪੁੱਤਰ ਆਸਾ ਉਸ ਤੋਂ ਬਾਅਦ ਰਾਜਾ ਬਣਿਆ ਅਤੇ ਉਸ ਦੇ ਦਿਨਾਂ ਵਿੱਚ ਦੇਸ਼ ਵਿੱਚ ਦਸ ਸਾਲ ਸ਼ਾਂਤੀ ਰਹੀ।

2 Chronicles 14:1 (UKJV) So Abijah slept with his fathers, and they buried him in the city of David: and Asa his son reigned in his position. In his days the land was quiet ten years.

1ਅਤੇ ਅਬੀਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਉਸ ਦਾ ਪੁੱਤਰ ਆਸਾ ਉਸ ਤੋਂ ਬਾਅਦ ਰਾਜਾ ਬਣਿਆ ਅਤੇ ਉਸ ਦੇ ਦਿਨਾਂ ਵਿੱਚ ਦੇਸ਼ ਵਿੱਚ ਦਸ ਸਾਲ ਸ਼ਾਂਤੀ ਰਹੀ।

2ਆਸਾ ਨੇ ਉਹ ਕੀਤਾ ਜੋ ਉਸ ਦੇ ਪਰਮੇਸ਼ਵਰ ਯਾਹਵੇਹ ਦੀ ਨਿਗਾਹ ਵਿੱਚ ਚੰਗਾ ਅਤੇ ਸਹੀ ਸੀ।

3ਕਿਉਂ ਜੋ ਉਸ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਅਤੇ ਅਸ਼ੇਰਾਹ ਦੇ ਸਾਰੇ ਦੇਵਤਿਆਂ ਨੂੰ ਚੁੱਕ ਦਿੱਤਾ ਅਤੇ ਥੰਮ੍ਹਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.