2 ਇਤਿਹਾਸ 15

ਉਹ ਪਰਮੇਸ਼ਵਰ ਦੇ ਭਵਨ ਵਿੱਚ ਚਾਂਦੀ ਅਤੇ ਸੋਨਾ ਅਤੇ ਉਹ ਵਸਤੂਆਂ ਲੈ ਆਇਆ ਜੋ ਉਸ ਨੇ ਅਤੇ ਉਸ ਦੇ ਪਿਤਾ ਨੇ ਸਮਰਪਿਤ ਕੀਤੇ ਸਨ।

2 Chronicles 15:18 (UKJV) And he brought into the house of God the things that his father had dedicated, and that he himself had dedicated, silver, and gold, and vessels.

16ਰਾਜਾ ਆਸਾ ਨੇ ਆਪਣੀ ਦਾਦੀ ਮਕਾਹ ਨੂੰ ਵੀ ਰਾਣੀ ਮਾਤਾ ਦੇ ਅਹੁਦੇ ਤੋਂ ਹਟਾ ਦਿੱਤਾ, ਕਿਉਂਕਿ ਉਸਨੇ ਅਸ਼ੇਰਾਹ ਦੀ ਪੂਜਾ ਲਈ ਘਿਣਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਨੂੰ ਭੰਨ ਤੋੜ ਕੇ ਕਿਦਰੋਨ ਘਾਟੀ ਵਿੱਚ ਸਾੜ ਦਿੱਤਾ।

17ਹਾਲਾਂਕਿ ਉਸਨੇ ਇਸਰਾਏਲ ਤੋਂ ਉੱਚੇ ਸਥਾਨਾਂ ਨੂੰ ਨਹੀਂ ਹਟਾਇਆ ਪਰ ਆਸਾ ਦਾ ਮਨ ਉਸਦੀ ਸਾਰੀ ਉਮਰ ਯਾਹਵੇਹ ਦੇ ਪ੍ਰਤੀ ਵਚਨਬੱਧ ਸੀ।

18ਉਹ ਪਰਮੇਸ਼ਵਰ ਦੇ ਭਵਨ ਵਿੱਚ ਚਾਂਦੀ ਅਤੇ ਸੋਨਾ ਅਤੇ ਉਹ ਵਸਤੂਆਂ ਲੈ ਆਇਆ ਜੋ ਉਸ ਨੇ ਅਤੇ ਉਸ ਦੇ ਪਿਤਾ ਨੇ ਸਮਰਪਿਤ ਕੀਤੇ ਸਨ।

19ਆਸਾ ਦੇ ਰਾਜ ਦੇ ਪੈਂਤੀਵੇਂ ਸਾਲ ਤੱਕ ਕੋਈ ਹੋਰ ਯੁੱਧ ਨਹੀਂ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.