2 ਇਤਿਹਾਸ 17

ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਹ ਦੇ ਨਾਲ ਇੱਕ ਲੱਖ ਅਸੀਂ ਹਜ਼ਾਰ ਸੂਰਮੇ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ।

2 Chronicles 17:18 (UKJV) And next him was Jehozabad, and with him an hundred and fourscore thousand ready prepared for the war.

16ਜ਼ਿਕਰੀ ਦਾ ਪੁੱਤਰ ਅਮਾਸਯਾਹ, ਜਿਸ ਨੇ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਾਹਵੇਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਸੂਰਮੇ ਸਨ।

17ਅਤੇ ਬਿਨਯਾਮੀਨ ਵਿੱਚੋਂ: ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਸੂਰਮੇ ਸਨ;

18ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਹ ਦੇ ਨਾਲ ਇੱਕ ਲੱਖ ਅਸੀਂ ਹਜ਼ਾਰ ਸੂਰਮੇ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ।

19ਇਹ ਉਹ ਆਦਮੀ ਸਨ ਜੋ ਰਾਜੇ ਦੀ ਸੇਵਾ ਕਰਦੇ ਸਨ, ਉਹਨਾਂ ਲੋਕਾਂ ਤੋਂ ਇਲਾਵਾ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.