2 ਇਤਿਹਾਸ 17

ਇਹ ਉਹ ਆਦਮੀ ਸਨ ਜੋ ਰਾਜੇ ਦੀ ਸੇਵਾ ਕਰਦੇ ਸਨ, ਉਹਨਾਂ ਲੋਕਾਂ ਤੋਂ ਇਲਾਵਾ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।

2 Chronicles 17:19 (UKJV) These waited on the king, beside those whom the king put in the fenced cities throughout all Judah.

17ਅਤੇ ਬਿਨਯਾਮੀਨ ਵਿੱਚੋਂ: ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਸੂਰਮੇ ਸਨ;

18ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਹ ਦੇ ਨਾਲ ਇੱਕ ਲੱਖ ਅਸੀਂ ਹਜ਼ਾਰ ਸੂਰਮੇ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ।

19ਇਹ ਉਹ ਆਦਮੀ ਸਨ ਜੋ ਰਾਜੇ ਦੀ ਸੇਵਾ ਕਰਦੇ ਸਨ, ਉਹਨਾਂ ਲੋਕਾਂ ਤੋਂ ਇਲਾਵਾ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.