2 ਇਤਿਹਾਸ 17

ਉਹਨਾਂ ਦੇ ਨਾਲ ਲੇਵੀ ਸ਼ਮਅਯਾਹ, ਨਥਾਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬੀਯਾਹ, ਤੋਬ-ਅਦੋਨੀਯਾਹਸਨ ਅਤੇ ਉਹਨਾਂ ਦੇ ਨਾਲ ਅਤੇ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਵੀ ਸਨ।

2 Chronicles 17:8 (UKJV) And with them he sent Levites, even Shemaiah, and Nethaniah, and Zebadiah, and Asahel, and Shemiramoth, and Jehonathan, and Adonijah, and Tobijah, and Tobadonijah, Levites; and with them Elishama and Jehoram, priests.

6ਉਸ ਦਾ ਦਿਲ ਯਾਹਵੇਹ ਦੇ ਰਾਹਾਂ ਵਿੱਚ ਮਗਨ ਸੀ। ਇਸ ਤੋਂ ਇਲਾਵਾ, ਉਸ ਨੇ ਯਹੂਦਾਹ ਵਿੱਚੋਂ ਉੱਚੇ ਸਥਾਨਾਂ ਅਤੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਹਟਾ ਦਿੱਤਾ।

7ਆਪਣੇ ਰਾਜ ਦੇ ਤੀਜੇ ਸਾਲ ਵਿੱਚ ਉਸ ਨੇ ਆਪਣੇ ਅਧਿਕਾਰੀਆਂ ਬਨ-ਹੇਲ, ਓਬਦਯਾਹ, ਜ਼ਕਰਯਾਹ, ਨਥਾਨੇਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਕਸਬਿਆਂ ਵਿੱਚ ਉਪਦੇਸ਼ ਦੇਣ ਲਈ ਭੇਜਿਆ।

8ਉਹਨਾਂ ਦੇ ਨਾਲ ਲੇਵੀ ਸ਼ਮਅਯਾਹ, ਨਥਾਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬੀਯਾਹ, ਤੋਬ-ਅਦੋਨੀਯਾਹਸਨ ਅਤੇ ਉਹਨਾਂ ਦੇ ਨਾਲ ਅਤੇ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਵੀ ਸਨ।

9ਉਹਨਾਂ ਨੇ ਯਾਹਵੇਹ ਦੀ ਬਿਵਸਥਾ ਦੀ ਪੋਥੀ ਆਪਣੇ ਨਾਲ ਲੈ ਕੇ ਸਾਰੇ ਯਹੂਦਾਹ ਵਿੱਚ ਉਪਦੇਸ਼ ਦਿੱਤੇ। ਉਹ ਯਹੂਦਾਹ ਦੇ ਸਾਰੇ ਨਗਰਾਂ ਵਿੱਚ ਗਏ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।

10ਯਾਹਵੇਹ ਦਾ ਡਰ ਯਹੂਦਾਹ ਦੇ ਆਲੇ-ਦੁਆਲੇ ਦੇ ਸਾਰੇ ਰਾਜਾਂ ਉੱਤੇ ਪੈ ਗਿਆ, ਤਾਂ ਜੋ ਉਹ ਯਹੋਸ਼ਾਫ਼ਾਟ ਦੇ ਵਿਰੁੱਧ ਲੜਾਈ ਨਾ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.