2 ਇਤਿਹਾਸ 18

ਅੰਤ ਵਿੱਚ, ਇੱਕ ਆਤਮਾ ਨਿੱਕਲ ਕੇ ਯਾਹਵੇਹ ਦੇ ਅੱਗੇ ਖੜ੍ਹਾ ਹੋਇਆ ਅਤੇ ਬੋਲਿਆ, ‘ਮੈਂ ਉਸ ਨੂੰ ਭਰਮਾਵਾਂਗਾ।’ “ਤਾਂ ਯਾਹਵੇਹ ਨੇ ਪੁੱਛਿਆ, ਕਿਸ ਤਰ੍ਹਾਂ।

2 Chronicles 18:20 (UKJV) Then there came out a spirit, and stood before the LORD, and said, I will entice him. And the LORD said unto him, Wherewith?

18ਮੀਕਾਯਾਹ ਨੇ ਅੱਗੇ ਕਿਹਾ, “ਇਸ ਲਈ ਯਾਹਵੇਹ ਦਾ ਬਚਨ ਸੁਣੋ! ਮੈਂ ਯਾਹਵੇਹ ਨੂੰ ਆਪਣੇ ਸਿੰਘਾਸਣ ਤੇ ਬੈਠਾ ਵੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਸ ਦੇ ਸੱਜੇ ਅਤੇ ਖੱਬੇ ਪਾਸੇ ਖੜ੍ਹੀ ਸੀ।

19ਅਤੇ ਯਾਹਵੇਹ ਨੇ ਕਿਹਾ, ‘ਕੌਣ ਇਸਰਾਏਲ ਦੇ ਰਾਜੇ ਅਹਾਬ ਨੂੰ ਰਾਮੋਥ ਗਿਲਆਦ ਉੱਤੇ ਹਮਲਾ ਕਰਨ ਅਤੇ ਉੱਥੇ ਉਸਦੀ ਮੌਤ ਲਈ ਭਰਮਾਏਗਾ?’ “ਉੱਥੇ ਕਿਸੇ ਨੇ ਇੱਕ ਜਵਾਬ ਦਿੱਤਾ ਅਤੇ ਕਿਸੇ ਨੇ ਕੁਝ ਹੋਰ ਦਿੱਤਾ।

20ਅੰਤ ਵਿੱਚ, ਇੱਕ ਆਤਮਾ ਨਿੱਕਲ ਕੇ ਯਾਹਵੇਹ ਦੇ ਅੱਗੇ ਖੜ੍ਹਾ ਹੋਇਆ ਅਤੇ ਬੋਲਿਆ, ‘ਮੈਂ ਉਸ ਨੂੰ ਭਰਮਾਵਾਂਗਾ।’ “ਤਾਂ ਯਾਹਵੇਹ ਨੇ ਪੁੱਛਿਆ, ਕਿਸ ਤਰ੍ਹਾਂ।

21“ਉਸ ਨੇ ਕਿਹਾ, ‘ਮੈਂ ਜਾਵਾਂਗਾ ਅਤੇ ਉਸਦੇ ਸਾਰੇ ਨਬੀਆਂ ਦੇ ਮੂੰਹ ਵਿੱਚ ਇੱਕ ਝੂਠ ਬੋਲਣ ਵਾਲਾ ਆਤਮਾ ਪਾਵਾਂਗਾ।’ “ ‘ਯਾਹਵੇਹ ਨੇ ਆਖਿਆ, ਤੂੰ ਸਫ਼ਲ ਹੋਵੇਗਾ,’ ਅੱਗੇ ਜਾਓ ਅਤੇ ਇਹ ਕਰੋ।

22“ਇਸ ਲਈ ਹੁਣ ਯਾਹਵੇਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹ ਵਿੱਚ ਇੱਕ ਝੂਠ ਬੋਲਣ ਵਾਲਾ ਆਤਮਾ ਪਾ ਦਿੱਤਾ ਹੈ। ਯਾਹਵੇਹ ਨੇ ਤੁਹਾਡੇ ਲਈ ਤਬਾਹੀ ਦਾ ਫੈਸਲਾ ਕੀਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.