2 ਇਤਿਹਾਸ 18

“ਉਸ ਨੇ ਕਿਹਾ, ‘ਮੈਂ ਜਾਵਾਂਗਾ ਅਤੇ ਉਸਦੇ ਸਾਰੇ ਨਬੀਆਂ ਦੇ ਮੂੰਹ ਵਿੱਚ ਇੱਕ ਝੂਠ ਬੋਲਣ ਵਾਲਾ ਆਤਮਾ ਪਾਵਾਂਗਾ।’ “ ‘ਯਾਹਵੇਹ ਨੇ ਆਖਿਆ, ਤੂੰ ਸਫ਼ਲ ਹੋਵੇਗਾ,’ ਅੱਗੇ ਜਾਓ ਅਤੇ ਇਹ ਕਰੋ।

2 Chronicles 18:21 (UKJV) And he said, I will go out, and be a lying spirit in the mouth of all his prophets. And the Lord said, You shall entice him, and you shall also prevail: go out, and do even so.

19ਅਤੇ ਯਾਹਵੇਹ ਨੇ ਕਿਹਾ, ‘ਕੌਣ ਇਸਰਾਏਲ ਦੇ ਰਾਜੇ ਅਹਾਬ ਨੂੰ ਰਾਮੋਥ ਗਿਲਆਦ ਉੱਤੇ ਹਮਲਾ ਕਰਨ ਅਤੇ ਉੱਥੇ ਉਸਦੀ ਮੌਤ ਲਈ ਭਰਮਾਏਗਾ?’ “ਉੱਥੇ ਕਿਸੇ ਨੇ ਇੱਕ ਜਵਾਬ ਦਿੱਤਾ ਅਤੇ ਕਿਸੇ ਨੇ ਕੁਝ ਹੋਰ ਦਿੱਤਾ।

20ਅੰਤ ਵਿੱਚ, ਇੱਕ ਆਤਮਾ ਨਿੱਕਲ ਕੇ ਯਾਹਵੇਹ ਦੇ ਅੱਗੇ ਖੜ੍ਹਾ ਹੋਇਆ ਅਤੇ ਬੋਲਿਆ, ‘ਮੈਂ ਉਸ ਨੂੰ ਭਰਮਾਵਾਂਗਾ।’ “ਤਾਂ ਯਾਹਵੇਹ ਨੇ ਪੁੱਛਿਆ, ਕਿਸ ਤਰ੍ਹਾਂ।

21“ਉਸ ਨੇ ਕਿਹਾ, ‘ਮੈਂ ਜਾਵਾਂਗਾ ਅਤੇ ਉਸਦੇ ਸਾਰੇ ਨਬੀਆਂ ਦੇ ਮੂੰਹ ਵਿੱਚ ਇੱਕ ਝੂਠ ਬੋਲਣ ਵਾਲਾ ਆਤਮਾ ਪਾਵਾਂਗਾ।’ “ ‘ਯਾਹਵੇਹ ਨੇ ਆਖਿਆ, ਤੂੰ ਸਫ਼ਲ ਹੋਵੇਗਾ,’ ਅੱਗੇ ਜਾਓ ਅਤੇ ਇਹ ਕਰੋ।

22“ਇਸ ਲਈ ਹੁਣ ਯਾਹਵੇਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹ ਵਿੱਚ ਇੱਕ ਝੂਠ ਬੋਲਣ ਵਾਲਾ ਆਤਮਾ ਪਾ ਦਿੱਤਾ ਹੈ। ਯਾਹਵੇਹ ਨੇ ਤੁਹਾਡੇ ਲਈ ਤਬਾਹੀ ਦਾ ਫੈਸਲਾ ਕੀਤਾ ਹੈ।”

23ਤਦ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਚੜ੍ਹ ਕੇ ਮੀਕਾਯਾਹ ਦੇ ਮੂੰਹ ਉੱਤੇ ਚਪੇੜ ਮਾਰੀ। ਉਸ ਨੇ ਪੁੱਛਿਆ, “ਯਾਹਵੇਹ ਦਾ ਆਤਮਾ ਕਿਸ ਪਾਸੇ ਗਿਆ ਜਦੋਂ ਉਹ ਤੁਹਾਡੇ ਨਾਲ ਗੱਲ ਕਰਨ ਲਈ ਮੇਰੇ ਕੋਲੋਂ ਗਿਆ ਸੀ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.