2 ਇਤਿਹਾਸ 18

ਸਾਰਾ ਦਿਨ ਲੜਾਈ ਹੁੰਦੀ ਰਹੀ ਅਤੇ ਇਸਰਾਏਲ ਦਾ ਰਾਜਾ ਸ਼ਾਮ ਤੱਕ ਆਪਣੇ ਰੱਥ ਉੱਤੇ ਅਰਾਮੀਆਂ ਦੇ ਸਾਹਮਣੇ ਖੜ੍ਹਾ ਰਿਹਾ। ਫਿਰ ਸੂਰਜ ਡੁੱਬਣ ਵੇਲੇ ਉਸ ਦੀ ਮੌਤ ਹੋ ਗਈ।

2 Chronicles 18:34 (UKJV) And the battle increased that day: nevertheless the king of Israel stayed himself up in his chariot against the Syrians until the even: and about the time of the sun going down he died.

32ਕਿਉਂਕਿ ਜਦੋਂ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਉਹ ਇਸਰਾਏਲ ਦਾ ਰਾਜਾ ਨਹੀਂ ਹੈ ਤਾਂ ਉਹਨਾਂ ਨੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ।

33ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਰਾਜਾ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, “ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।”

34ਸਾਰਾ ਦਿਨ ਲੜਾਈ ਹੁੰਦੀ ਰਹੀ ਅਤੇ ਇਸਰਾਏਲ ਦਾ ਰਾਜਾ ਸ਼ਾਮ ਤੱਕ ਆਪਣੇ ਰੱਥ ਉੱਤੇ ਅਰਾਮੀਆਂ ਦੇ ਸਾਹਮਣੇ ਖੜ੍ਹਾ ਰਿਹਾ। ਫਿਰ ਸੂਰਜ ਡੁੱਬਣ ਵੇਲੇ ਉਸ ਦੀ ਮੌਤ ਹੋ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.