2 ਇਤਿਹਾਸ 19

ਜਦੋਂ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਯੇਰੂਸ਼ਲੇਮ ਵਿੱਚ ਆਪਣੇ ਮਹਿਲ ਵਿੱਚ ਸਹੀ-ਸਲਾਮਤ ਵਾਪਸ ਆਇਆ,

2 Chronicles 19:1 (UKJV) And Jehoshaphat the king of Judah returned to his house in peace to Jerusalem.

1ਜਦੋਂ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਯੇਰੂਸ਼ਲੇਮ ਵਿੱਚ ਆਪਣੇ ਮਹਿਲ ਵਿੱਚ ਸਹੀ-ਸਲਾਮਤ ਵਾਪਸ ਆਇਆ,

2ਹਨਾਨੀ ਦਾ ਪੁੱਤਰ ਯੇਹੂ ਦਰਸ਼ੀ ਉਸ ਨੂੰ ਮਿਲਣ ਲਈ ਬਾਹਰ ਆਇਆ ਅਤੇ ਰਾਜੇ ਨੂੰ ਕਿਹਾ, “ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਾਹਵੇਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਾਹਵੇਹ ਤੇਰੇ ਉੱਤੇ ਕਹਿਰਵਾਨ ਹੈ।

3ਪਰ ਤੁਹਾਡੇ ਵਿੱਚ ਕੁਝ ਚੰਗਾ ਹੈ, ਕਿਉਂ ਜੋ ਤੁਸੀਂ ਅਸ਼ੇਰਾਹ ਦੇ ਥੰਮ੍ਹਾਂ ਦੀ ਧਰਤੀ ਨੂੰ ਹਟਾ ਦਿੱਤਾ ਹੈ ਅਤੇ ਪਰਮੇਸ਼ਵਰ ਨੂੰ ਭਾਲਣ ਲਈ ਆਪਣਾ ਮਨ ਲਗਾਇਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.