2 ਇਤਿਹਾਸ 22

ਯੇਰੂਸ਼ਲੇਮ ਦੇ ਲੋਕਾਂ ਨੇ ਯਹੋਰਾਮ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸਦੀ ਥਾਂ ਤੇ ਰਾਜਾ ਬਣਾਇਆ, ਕਿਉਂਕਿ ਉਹ ਹਮਲਾਵਰਾਂ ਨੇ ਜਿਹੜੇ ਅਰਬੀਆਂ ਦੇ ਨਾਲ ਡੇਰੇ ਵਿੱਚ ਆਏ ਸਨ, ਸਾਰੇ ਵੱਡੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਇਸ ਲਈ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।

2 Chronicles 22:1 (UKJV) And the inhabitants of Jerusalem made Ahaziah his youngest son king in his position: for the band of men that came with the Arabians to the camp had slain all the eldest. So Ahaziah the son of Jehoram king of Judah reigned.

1ਯੇਰੂਸ਼ਲੇਮ ਦੇ ਲੋਕਾਂ ਨੇ ਯਹੋਰਾਮ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸਦੀ ਥਾਂ ਤੇ ਰਾਜਾ ਬਣਾਇਆ, ਕਿਉਂਕਿ ਉਹ ਹਮਲਾਵਰਾਂ ਨੇ ਜਿਹੜੇ ਅਰਬੀਆਂ ਦੇ ਨਾਲ ਡੇਰੇ ਵਿੱਚ ਆਏ ਸਨ, ਸਾਰੇ ਵੱਡੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਇਸ ਲਈ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।

2ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਆਮਰੀ ਦੀ ਪੋਤੀ ਸੀ।

3ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਕਿਉਂਕਿ ਉਸ ਦੀ ਮਾਂ ਨੇ ਉਸ ਨੂੰ ਦੁਸ਼ਟ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.