2 ਇਤਿਹਾਸ 26

ਆਪਣੇ ਪਿਤਾ ਦੀ ਮੌਤ ਤੋਂ ਬਾਅਦ, ਉਸ ਨੇ ਏਲੋਥ ਨੂੰ ਦੁਬਾਰਾ ਬਣਾਇਆ ਅਤੇ ਇਸ ਨੂੰ ਯਹੂਦੀਆ ਵਿੱਚ ਸ਼ਾਮਲ ਕਰ ਲਿਆ।

2 Chronicles 26:2 (UKJV) He built Eloth, and restored it to Judah, after that the king slept with his fathers.

1ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉਜ਼ੀਯਾਹ ਨੂੰ ਉਸ ਦੇ ਪਿਤਾ ਅਮਾਜ਼ਯਾਹ ਦੇ ਥਾਂ ਰਾਜਾ ਬਣਾਇਆ। ਉਜ਼ੀਯਾਹ ਉਸ ਸਮੇਂ ਸੋਲਾਂ ਸਾਲਾਂ ਦਾ ਸੀ।

2ਆਪਣੇ ਪਿਤਾ ਦੀ ਮੌਤ ਤੋਂ ਬਾਅਦ, ਉਸ ਨੇ ਏਲੋਥ ਨੂੰ ਦੁਬਾਰਾ ਬਣਾਇਆ ਅਤੇ ਇਸ ਨੂੰ ਯਹੂਦੀਆ ਵਿੱਚ ਸ਼ਾਮਲ ਕਰ ਲਿਆ।

3ਉਜ਼ੀਯਾਹ ਸੋਲਾਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਅਤੇ ਉਹ ਯੇਰੂਸ਼ਲੇਮ ਤੋਂ ਸੀ।

4ਉਸ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸ ਦੇ ਪਿਤਾ ਅਮਾਜ਼ਯਾਹ ਨੇ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.