2 ਇਤਿਹਾਸ 27

ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਹਨਾਂ ਨੇ ਉਸ ਨੂੰ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਤੋਂ ਬਾਅਦ ਰਾਜਾ ਬਣਿਆ।

2 Chronicles 27:9 (UKJV) And Jotham slept with his fathers, and they buried him in the city of David: and Ahaz his son reigned in his position.

7ਯੋਥਾਮ ਦੇ ਰਾਜ ਦੀਆਂ ਹੋਰ ਘਟਨਾਵਾਂ, ਉਸ ਦੀਆਂ ਸਾਰੀਆਂ ਲੜਾਈਆਂ ਅਤੇ ਹੋਰ ਕੰਮਾਂ ਸਮੇਤ, ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਦਰਜ ਹਨ।

8ਜਦੋਂ ਉਹ ਰਾਜਾ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ।

9ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਹਨਾਂ ਨੇ ਉਸ ਨੂੰ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.