2 ਇਤਿਹਾਸ 28

ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਹਨਾਂ ਨੇ ਉਸ ਨੂੰ ਯੇਰੂਸ਼ਲੇਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਰਾਜਿਆਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਸ ਦਾ ਪੁੱਤਰ ਹਿਜ਼ਕੀਯਾਹ ਉਸ ਤੋਂ ਬਾਅਦ ਰਾਜਾ ਬਣਿਆ।

2 Chronicles 28:27 (UKJV) And Ahaz slept with his fathers, and they buried him in the city, even in Jerusalem: but they brought him not into the sepulchers of the kings of Israel: and Hezekiah his son reigned in his position.

25ਯਹੂਦਾਹ ਦੇ ਹਰ ਕਸਬੇ ਵਿੱਚ ਉਸਨੇ ਦੂਜੇ ਦੇਵਤਿਆਂ ਨੂੰ ਬਲ਼ੀਆਂ ਚੜ੍ਹਾਉਣ ਲਈ ਉੱਚੇ ਸਥਾਨ ਬਣਾਏ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦਾ ਗੁੱਸਾ ਭੜਕਾਇਆ।

26ਉਸ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਉਸ ਦੇ ਸਾਰੇ ਰਾਹ ਸ਼ੁਰੂ ਤੋਂ ਅੰਤ ਤੱਕ, ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਹਨ।

27ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਹਨਾਂ ਨੇ ਉਸ ਨੂੰ ਯੇਰੂਸ਼ਲੇਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਰਾਜਿਆਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਸ ਦਾ ਪੁੱਤਰ ਹਿਜ਼ਕੀਯਾਹ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.