2 ਇਤਿਹਾਸ 29

ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀ ਬਲੀ ਚੜ੍ਹਾਉਣ ਦਾ ਹੁਕਮ ਦਿੱਤਾ। ਜਿਵੇਂ ਹੀ ਚੜ੍ਹਾਵਾ ਸ਼ੁਰੂ ਹੋਇਆ, ਤੂਰ੍ਹੀਆਂ ਅਤੇ ਇਸਰਾਏਲ ਦੇ ਰਾਜਾ ਦਾਵੀਦ ਦੇ ਸਾਜ਼ਾਂ ਦੇ ਨਾਲ, ਯਾਹਵੇਹ ਲਈ ਗਾਉਣਾ ਵੀ ਸ਼ੁਰੂ ਹੋਇਆ।

2 Chronicles 29:27 (UKJV) And Hezekiah commanded to offer the burnt offering upon the altar. And when the burnt offering began, the song of the LORD began also with the trumpets, and with the instruments ordained by David king of Israel.

25ਅਤੇ ਉਸ ਨੇ ਯਾਹਵੇਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਵੀਦ ਅਤੇ ਰਾਜਾ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਾਹਵੇਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ।

26ਤਾਂ ਲੇਵੀ ਦਾਵੀਦ ਦੇ ਵਾਜਿਆਂ ਨੂੰ ਲੈ ਕੇ ਖਲੋਤੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ।

27ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀ ਬਲੀ ਚੜ੍ਹਾਉਣ ਦਾ ਹੁਕਮ ਦਿੱਤਾ। ਜਿਵੇਂ ਹੀ ਚੜ੍ਹਾਵਾ ਸ਼ੁਰੂ ਹੋਇਆ, ਤੂਰ੍ਹੀਆਂ ਅਤੇ ਇਸਰਾਏਲ ਦੇ ਰਾਜਾ ਦਾਵੀਦ ਦੇ ਸਾਜ਼ਾਂ ਦੇ ਨਾਲ, ਯਾਹਵੇਹ ਲਈ ਗਾਉਣਾ ਵੀ ਸ਼ੁਰੂ ਹੋਇਆ।

28ਸਾਰੀ ਸਭਾ ਨੇ ਮੱਥਾ ਟੇਕਿਆ, ਜਦੋਂ ਕਿ ਸੰਗੀਤਕਾਰ ਸਾਜ਼ ਅਤੇ ਤੁਰ੍ਹੀਆਂ ਵਜਾਉਂਦੇ ਸਨ। ਇਹ ਸਭ ਕੁਝ ਉਦੋਂ ਤੱਕ ਜਾਰੀ ਰਿਹਾ ਜਦੋਂ ਤੱਕ ਹੋਮ ਦੀ ਬਲੀ ਪੂਰੀ ਨਹੀਂ ਹੋ ਜਾਂਦੀ।

29ਜਦੋਂ ਚੜ੍ਹਾਵਾ ਖਤਮ ਹੋ ਗਿਆ ਤਾਂ ਰਾਜਾ ਅਤੇ ਉਸ ਦੇ ਨਾਲ ਮੌਜੂਦ ਸਾਰੇ ਲੋਕਾਂ ਨੇ ਗੋਡੇ ਟੇਕ ਕੇ ਮੱਥਾ ਟੇਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.