2 ਇਤਿਹਾਸ 32

ਉਸ ਨੇ ਅਨਾਜ ਅਤੇ ਮੈਂ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਕੋਠੜੀਆਂ ਅਤੇ ਹਰ ਪਰਕਾਰ ਦੇ ਪਸ਼ੂਆਂ ਲਈ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ।

2 Chronicles 32:28 (UKJV) Storehouses also for the increase of corn, and wine, and oil; and stalls for all manner of beasts, and cotes for flocks.

26ਤਦ ਹਿਜ਼ਕੀਯਾਹ ਨੇ ਆਪਣੇ ਦਿਲ ਦੇ ਹੰਕਾਰ ਤੋਂ ਤੋਬਾ ਕੀਤੀ, ਜਿਵੇਂ ਕਿ ਯੇਰੂਸ਼ਲੇਮ ਦੇ ਲੋਕਾਂ ਨੇ ਕੀਤਾ ਸੀ; ਇਸ ਲਈ ਹਿਜ਼ਕੀਯਾਹ ਦੇ ਦਿਨਾਂ ਵਿੱਚ ਯਾਹਵੇਹ ਦਾ ਕ੍ਰੋਧ ਉਹਨਾਂ ਉੱਤੇ ਨਹੀਂ ਆਇਆ।

27ਹਿਜ਼ਕੀਯਾਹ ਕੋਲ ਬਹੁਤ ਵੱਡੀ ਦੌਲਤ ਅਤੇ ਇੱਜ਼ਤ ਸੀ ਅਤੇ ਉਸ ਨੇ ਆਪਣੀ ਚਾਂਦੀ ਅਤੇ ਸੋਨੇ ਅਤੇ ਆਪਣੇ ਕੀਮਤੀ ਪੱਥਰਾਂ, ਮਸਾਲਿਆਂ, ਢਾਲ਼ਾਂ ਅਤੇ ਹਰ ਕਿਸਮ ਦੀਆਂ ਕੀਮਤੀ ਚੀਜ਼ਾਂ ਲਈ ਖ਼ਜ਼ਾਨੇ ਬਣਾਏ।

28ਉਸ ਨੇ ਅਨਾਜ ਅਤੇ ਮੈਂ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਕੋਠੜੀਆਂ ਅਤੇ ਹਰ ਪਰਕਾਰ ਦੇ ਪਸ਼ੂਆਂ ਲਈ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ।

29ਉਸਨੇ ਆਪਣੇ ਲਈ ਪਿੰਡ ਬਣਾਏ ਅਤੇ ਬਹੁਤ ਸਾਰੇ ਇੱਜੜ ਅਤੇ ਝੁੰਡ ਪ੍ਰਾਪਤ ਕੀਤੇ, ਕਿਉਂਕਿ ਪਰਮੇਸ਼ਵਰ ਨੇ ਉਸਨੂੰ ਬਹੁਤ ਵੱਡੀ ਦੌਲਤ ਦਿੱਤੀ ਸੀ।

30ਇਹ ਹਿਜ਼ਕੀਯਾਹ ਸੀ ਜਿਸ ਨੇ ਗੀਹੋਨ ਝਰਨੇ ਦੇ ਉੱਪਰਲੇ ਰਸਤੇ ਨੂੰ ਰੋਕ ਦਿੱਤਾ ਅਤੇ ਪਾਣੀ ਨੂੰ ਦਾਵੀਦ ਦੇ ਸ਼ਹਿਰ ਦੇ ਪੱਛਮ ਵਾਲੇ ਪਾਸੇ ਵੱਲ ਮੋੜ ਦਿੱਤਾ। ਉਸ ਨੇ ਹਰ ਕੰਮ ਵਿੱਚ ਸਫ਼ਲਤਾ ਹਾਸਲ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.