2 ਇਤਿਹਾਸ 33

ਮਨੱਸ਼ੇਹ ਬਾਰਾਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਪਚਵੰਜਾ ਸਾਲ ਰਾਜ ਕੀਤਾ।

2 Chronicles 33:1 (UKJV) Manasseh was twelve years old when he began to reign, and he reigned fifty and five years in Jerusalem:

1ਮਨੱਸ਼ੇਹ ਬਾਰਾਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਪਚਵੰਜਾ ਸਾਲ ਰਾਜ ਕੀਤਾ।

2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਉਹਨਾਂ ਮੂਰਤੀ-ਪੂਜਕ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਅੱਗੇ ਦੇਸ਼ ਵਿੱਚੋਂ ਕੱਢ ਦਿੱਤਾ ਸੀ।

3ਉਸਨੇ ਉੱਚੇ ਸਥਾਨਾਂ ਨੂੰ ਦੁਬਾਰਾ ਬਣਾਇਆ ਜੋ ਉਸਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤੇ ਸਨ। ਉਸਨੇ ਬਆਲ ਦੇਵਤਿਆਂ ਲਈ ਜਗਵੇਦੀਆਂ ਬਣਾਈਆਂ ਅਤੇ ਅਸ਼ੇਰਾਹ ਦੇ ਥੰਮ ਬਣਾਏ। ਉਸ ਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.