2 ਇਤਿਹਾਸ 33

ਤਦ ਦੇਸ਼ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਰਾਜੇ ਆਮੋਨ ਦੇ ਵਿਰੁੱਧ ਸਾਜ਼ਿਸ਼ ਰਚੀ ਸੀ ਅਤੇ ਉਹਨਾਂ ਨੇ ਉਸ ਦੇ ਪੁੱਤਰ ਯੋਸ਼ੀਯਾਹ ਨੂੰ ਉਸ ਦੀ ਥਾਂ ਤੇ ਰਾਜਾ ਬਣਾਇਆ।

2 Chronicles 33:25 (UKJV) But the people of the land slew all them that had conspired against king Amon; and the people of the land made Josiah his son king in his position.

23ਪਰ ਆਪਣੇ ਪਿਤਾ ਮਨੱਸ਼ੇਹ ਦੇ ਉਲਟ, ਉਸਨੇ ਆਪਣੇ ਆਪ ਨੂੰ ਯਾਹਵੇਹ ਅੱਗੇ ਨਿਮਰ ਨਹੀਂ ਕੀਤਾ ਅਤੇ ਆਮੋਨ ਨੇ ਆਪਣੇ ਦੋਸ਼ ਨੂੰ ਵਧਾ ਦਿੱਤਾ।

24ਆਮੋਨ ਦੇ ਅਧਿਕਾਰੀਆਂ ਨੇ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਸਦੇ ਮਹਿਲ ਵਿੱਚ ਉਸ ਦਾ ਕਤਲ ਕਰਵਾ ਦਿੱਤਾ।

25ਤਦ ਦੇਸ਼ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਰਾਜੇ ਆਮੋਨ ਦੇ ਵਿਰੁੱਧ ਸਾਜ਼ਿਸ਼ ਰਚੀ ਸੀ ਅਤੇ ਉਹਨਾਂ ਨੇ ਉਸ ਦੇ ਪੁੱਤਰ ਯੋਸ਼ੀਯਾਹ ਨੂੰ ਉਸ ਦੀ ਥਾਂ ਤੇ ਰਾਜਾ ਬਣਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.