2 ਇਤਿਹਾਸ 34

ਅਤੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਮਿਲਿਆ ਉਸ ਨੂੰ ਲੈ ਕੇ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤਾ।”

2 Chronicles 34:17 (UKJV) And they have gathered together the money that was found in the house of the LORD, and have delivered it into the hand of the overseers, and to the hand of the workmen.

15ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ।

16ਤਦ ਸ਼ਾਫਾਨ ਪੋਥੀ ਨੂੰ ਰਾਜੇ ਲੈ ਕੋਲ ਗਿਆ ਹੈ ਫਿਰ ਉਸ ਨੇ ਰਾਜਾ ਨੂੰ ਇਹ ਖ਼ਬਰ ਦਿੱਤੀ: “ਕਿ ਸਾਰਾ ਕੰਮ ਜੋ ਤੁਸਾਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ।

17ਅਤੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਮਿਲਿਆ ਉਸ ਨੂੰ ਲੈ ਕੇ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤਾ।”

18ਤਦ ਸ਼ਾਫਾਨ ਲਿਖਾਰੀ ਨੇ ਰਾਜੇ ਨੂੰ ਦੱਸਿਆ, “ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਕਿਤਾਬ ਦਿੱਤੀ ਹੈ।” ਅਤੇ ਸ਼ਾਫਾਨ ਨੇ ਉਸ ਵਿੱਚੋਂ ਰਾਜੇ ਦੀ ਹਜ਼ੂਰੀ ਵਿੱਚ ਪੜ੍ਹਿਆ।

19ਜਦੋਂ ਰਾਜੇ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ, ਤਾਂ ਉਸ ਨੇ ਆਪਣੇ ਬਸਤਰ ਪਾੜ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.