2 ਇਤਿਹਾਸ 34

ਤਦ ਸ਼ਾਫਾਨ ਲਿਖਾਰੀ ਨੇ ਰਾਜੇ ਨੂੰ ਦੱਸਿਆ, “ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਕਿਤਾਬ ਦਿੱਤੀ ਹੈ।” ਅਤੇ ਸ਼ਾਫਾਨ ਨੇ ਉਸ ਵਿੱਚੋਂ ਰਾਜੇ ਦੀ ਹਜ਼ੂਰੀ ਵਿੱਚ ਪੜ੍ਹਿਆ।

2 Chronicles 34:18 (UKJV) Then Shaphan the scribe told the king, saying, Hilkiah the priest has given me a book. And Shaphan read it before the king.

16ਤਦ ਸ਼ਾਫਾਨ ਪੋਥੀ ਨੂੰ ਰਾਜੇ ਲੈ ਕੋਲ ਗਿਆ ਹੈ ਫਿਰ ਉਸ ਨੇ ਰਾਜਾ ਨੂੰ ਇਹ ਖ਼ਬਰ ਦਿੱਤੀ: “ਕਿ ਸਾਰਾ ਕੰਮ ਜੋ ਤੁਸਾਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ।

17ਅਤੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਮਿਲਿਆ ਉਸ ਨੂੰ ਲੈ ਕੇ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤਾ।”

18ਤਦ ਸ਼ਾਫਾਨ ਲਿਖਾਰੀ ਨੇ ਰਾਜੇ ਨੂੰ ਦੱਸਿਆ, “ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਕਿਤਾਬ ਦਿੱਤੀ ਹੈ।” ਅਤੇ ਸ਼ਾਫਾਨ ਨੇ ਉਸ ਵਿੱਚੋਂ ਰਾਜੇ ਦੀ ਹਜ਼ੂਰੀ ਵਿੱਚ ਪੜ੍ਹਿਆ।

19ਜਦੋਂ ਰਾਜੇ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ, ਤਾਂ ਉਸ ਨੇ ਆਪਣੇ ਬਸਤਰ ਪਾੜ ਦਿੱਤੇ।

20ਉਸ ਨੇ ਹਿਲਕੀਯਾਹ, ਸ਼ਾਫਾਨ ਦੇ ਪੁੱਤਰ ਅਹੀਕਾਮ, ਮੀਕਾਹ ਦੇ ਪੁੱਤਰ ਅਬਦੋਨ, ਸ਼ਾਫਾਨ ਲਿਖਾਰੀ ਅਤੇ ਰਾਜੇ ਦੇ ਸੇਵਾਦਾਰ ਅਸ਼ਾਯਾਹ ਨੂੰ ਇਹ ਹੁਕਮ ਦਿੱਤਾ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.