2 ਇਤਿਹਾਸ 36

ਇਹ ਉਹ ਹੈ ਜੋ ਫ਼ਾਰਸ ਦਾ ਰਾਜਾ ਕੋਰੇਸ਼ ਘੋਸ਼ਣਾ ਕਰ ਰਿਹਾ ਹੈ: “ ‘ਯਾਹਵੇਹ ਸਵਰਗ ਦੇ ਪਰਮੇਸ਼ਵਰ ਨੇ ਮੈਨੂੰ ਧਰਤੀ ਦੇ ਸਾਰੇ ਰਾਜਾਂ ਉੱਤੇ ਅਧਿਕਾਰ ਦਿੱਤਾ ਹੈ। ਉਸ ਨੇ ਮੈਨੂੰ ਯਹੂਦਾਹ ਵਿੱਚ ਯੇਰੂਸ਼ਲੇਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਉਣ ਲਈ ਚੁਣਿਆ ਹੈ। ਤੁਹਾਡੇ ਵਿੱਚੋਂ ਕੋਈ ਵੀ ਉਹਨਾਂ ਦੇ ਲੋਕਾਂ ਵਿੱਚੋਂ ਹੈ, ਯਾਹਵੇਹ ਉਸ ਦਾ ਪਰਮੇਸ਼ਵਰ ਉਸ ਦੇ ਨਾਲ ਹੋਵੇ, ਉਸ ਨੂੰ ਉੱਥੇ ਜਾਣ ਦਿਓ।’ ”

2 Chronicles 36:23 (UKJV) Thus says Cyrus king of Persia, All the kingdoms of the earth has the LORD God of heaven given me; and he has charged me to build him an house in Jerusalem, which is in Judah. Who is there among you of all his people? The LORD his God be with him, and let him go up.

21ਇਹ ਯਿਰਮਿਯਾਹ ਨਬੀ ਦੇ ਰਾਹੀਂ ਯਾਹਵੇਹ ਦੀ ਭਵਿੱਖਬਾਣੀ ਦੀ ਪੂਰਤੀ ਸੀ ਕਿ ਦੇਸ਼ ਨੂੰ ਸੱਤਰ ਸਾਲਾਂ ਦਾ ਸਬਤ ਮਿਲੇਗਾ ਜਿਸ ਤੋਂ ਇਹ ਦੂਰ ਰੱਖਿਆ ਗਿਆ ਸੀ।

22ਫ਼ਾਰਸ ਦੇ ਰਾਜੇ ਕੋਰੇਸ਼ ਦੇ ਪਹਿਲੇ ਸਾਲ ਵਿੱਚ, ਯਾਹਵੇਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹ ਵਿੱਚੋਂ ਨਿੱਕਲਿਆ ਸੀ ਪੂਰਾ ਹੋਵੇ, ਯਾਹਵੇਹ ਨੇ ਫ਼ਾਰਸ ਦੇ ਦਿਲ ਨੂੰ ਉਕਸਾਇਆ ਤਾਂ ਜੋ ਉਹ ਆਪਣੇ ਰਾਜ ਵਿੱਚ ਇੱਕ ਗੱਲ ਦੀ ਘੋਸ਼ਣਾ ਕਰੇ ਅਤੇ ਇਸ ਨੂੰ ਲਿਖਤੀ ਰੂਪ ਵਿੱਚ ਵੀ ਲਿਖੇ:

23ਇਹ ਉਹ ਹੈ ਜੋ ਫ਼ਾਰਸ ਦਾ ਰਾਜਾ ਕੋਰੇਸ਼ ਘੋਸ਼ਣਾ ਕਰ ਰਿਹਾ ਹੈ: “ ‘ਯਾਹਵੇਹ ਸਵਰਗ ਦੇ ਪਰਮੇਸ਼ਵਰ ਨੇ ਮੈਨੂੰ ਧਰਤੀ ਦੇ ਸਾਰੇ ਰਾਜਾਂ ਉੱਤੇ ਅਧਿਕਾਰ ਦਿੱਤਾ ਹੈ। ਉਸ ਨੇ ਮੈਨੂੰ ਯਹੂਦਾਹ ਵਿੱਚ ਯੇਰੂਸ਼ਲੇਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਉਣ ਲਈ ਚੁਣਿਆ ਹੈ। ਤੁਹਾਡੇ ਵਿੱਚੋਂ ਕੋਈ ਵੀ ਉਹਨਾਂ ਦੇ ਲੋਕਾਂ ਵਿੱਚੋਂ ਹੈ, ਯਾਹਵੇਹ ਉਸ ਦਾ ਪਰਮੇਸ਼ਵਰ ਉਸ ਦੇ ਨਾਲ ਹੋਵੇ, ਉਸ ਨੂੰ ਉੱਥੇ ਜਾਣ ਦਿਓ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.