2 ਇਤਿਹਾਸ 4

ਅਤੇ ਹੀਰਾਮ ਨੇ ਭਾਂਡੇ ਅਤੇ ਬੇਲਚੇ ਅਤੇ ਛਿੜਕਣ ਵਾਲੇ ਕਟੋਰੇ ਵੀ ਬਣਾਏ। ਇਸ ਲਈ ਹੂਰਾਮ ਨੇ ਉਹ ਕੰਮ ਪੂਰਾ ਕੀਤਾ ਜੋ ਉਸਨੇ ਸ਼ਲੋਮੋਨ ਰਾਜਾ ਲਈ ਪਰਮੇਸ਼ਵਰ ਦੇ ਭਵਨ ਵਿੱਚ ਕੀਤਾ ਸੀ:

2 Chronicles 4:11 (UKJV) And Huram made the pots, and the shovels, and the basons. And Huram finished the work that he was to make for king Solomon for the house of God;

9ਉਸ ਨੇ ਜਾਜਕਾਂ ਦਾ ਵਿਹੜਾ, ਵੱਡਾ ਵਿਹੜਾ ਅਤੇ ਵਿਹੜੇ ਲਈ ਦਰਵਾਜ਼ੇ ਬਣਾਏ ਅਤੇ ਦਰਵਾਜ਼ਿਆਂ ਨੂੰ ਪਿੱਤਲ ਨਾਲ ਮੜ੍ਹਿਆ।

10ਉਸ ਨੇ ਵੱਡੇ ਪਿੱਤਲ ਦੇ ਹੌਦ ਨੂੰ ਦੱਖਣ ਵਾਲੇ ਪਾਸੇ, ਦੱਖਣ-ਪੂਰਬੀ ਕੋਨੇ ਉੱਤੇ ਰੱਖਿਆ।

11ਅਤੇ ਹੀਰਾਮ ਨੇ ਭਾਂਡੇ ਅਤੇ ਬੇਲਚੇ ਅਤੇ ਛਿੜਕਣ ਵਾਲੇ ਕਟੋਰੇ ਵੀ ਬਣਾਏ। ਇਸ ਲਈ ਹੂਰਾਮ ਨੇ ਉਹ ਕੰਮ ਪੂਰਾ ਕੀਤਾ ਜੋ ਉਸਨੇ ਸ਼ਲੋਮੋਨ ਰਾਜਾ ਲਈ ਪਰਮੇਸ਼ਵਰ ਦੇ ਭਵਨ ਵਿੱਚ ਕੀਤਾ ਸੀ:

12ਦੋ ਥੰਮ੍ਹ; ਕੌਲਾਂ ਵਰਗੇ ਮੁਕਟ ਜਿਹੜੇ ਉਹਨਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ; ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲੇਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ;

13ਉਹਨਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ (ਦੋ ਕਤਾਰਾਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.