2 ਇਤਿਹਾਸ 4

ਦੋ ਥੰਮ੍ਹ; ਕੌਲਾਂ ਵਰਗੇ ਮੁਕਟ ਜਿਹੜੇ ਉਹਨਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ; ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲੇਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ;

2 Chronicles 4:12 (UKJV) To know, the two pillars, and the pommels, and the capitals which were on the top of the two pillars, and the two wreaths to cover the two pommels of the capitals which were on the top of the pillars;

10ਉਸ ਨੇ ਵੱਡੇ ਪਿੱਤਲ ਦੇ ਹੌਦ ਨੂੰ ਦੱਖਣ ਵਾਲੇ ਪਾਸੇ, ਦੱਖਣ-ਪੂਰਬੀ ਕੋਨੇ ਉੱਤੇ ਰੱਖਿਆ।

11ਅਤੇ ਹੀਰਾਮ ਨੇ ਭਾਂਡੇ ਅਤੇ ਬੇਲਚੇ ਅਤੇ ਛਿੜਕਣ ਵਾਲੇ ਕਟੋਰੇ ਵੀ ਬਣਾਏ। ਇਸ ਲਈ ਹੂਰਾਮ ਨੇ ਉਹ ਕੰਮ ਪੂਰਾ ਕੀਤਾ ਜੋ ਉਸਨੇ ਸ਼ਲੋਮੋਨ ਰਾਜਾ ਲਈ ਪਰਮੇਸ਼ਵਰ ਦੇ ਭਵਨ ਵਿੱਚ ਕੀਤਾ ਸੀ:

12ਦੋ ਥੰਮ੍ਹ; ਕੌਲਾਂ ਵਰਗੇ ਮੁਕਟ ਜਿਹੜੇ ਉਹਨਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ; ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲੇਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ;

13ਉਹਨਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ (ਦੋ ਕਤਾਰਾਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ)

14ਅਤੇ ਉਸ ਨੇ ਕੁਰਸੀਆਂ ਬਣਾਈਆਂ ਅਤੇ ਉਹਨਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.