2 ਇਤਿਹਾਸ 6

ਤਦ ਸ਼ਲੋਮੋਨ ਨੇ ਕਿਹਾ, “ਯਾਹਵੇਹ ਨੇ ਆਖਿਆ ਹੈ ਕਿ ਉਹ ਕਾਲੇ ਬੱਦਲ ਵਿੱਚ ਵੱਸੇਗਾ;

2 Chronicles 6:1 (UKJV) Then said Solomon, The LORD has said that he would dwell in the thick darkness.

1ਤਦ ਸ਼ਲੋਮੋਨ ਨੇ ਕਿਹਾ, “ਯਾਹਵੇਹ ਨੇ ਆਖਿਆ ਹੈ ਕਿ ਉਹ ਕਾਲੇ ਬੱਦਲ ਵਿੱਚ ਵੱਸੇਗਾ;

2ਮੈਂ ਤੇਰੇ ਲਈ ਇੱਕ ਸ਼ਾਨਦਾਰ ਭਵਨ ਬਣਾਇਆ ਹੈ, ਜਿੱਥੇ ਤੂੰ ਸਦਾ ਰਹਿ ਸਕੇ।”

3ਜਦੋਂ ਇਸਰਾਏਲ ਦੀ ਸਾਰੀ ਸਭਾ ਉੱਥੇ ਖੜ੍ਹੀ ਸੀ, ਤਾਂ ਪਾਤਸ਼ਾਹ ਨੇ ਮੁੜ ਕੇ ਉਹਨਾਂ ਨੂੰ ਅਸੀਸ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.